05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੈੱਸ ਮੁਕਾਬਲਿਆਂ ਚ ਬਾਬਾ ਫਰੀਦ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਭਾਦਸੋ, 4 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਏ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੀਆਂ ਵਿਦਿਆਰਥਣਾਂ ਨੇ ਡੀ. ਪੀ.

Ad Position 21
No active advertisement
ਅਜੀਤ ਡੈਸਕ 05-10-2026
ਭਾਦਸੋ, 4 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਏ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੀਆਂ ਵਿਦਿਆਰਥਣਾਂ ਨੇ ਡੀ. ਪੀ. ਵਤਨਦੀਪ ਅਤੇ ਜਸਵੀਰ ਕੌਰ ਦੀ ਯੋਗ ਅਗਵਾਈ ਵਿਚ ਭਾਗ ਲਿਆ। ਚੈੱਸ ਅੰਡਰ-14 ਵਿਚੋਂ ਪਰਨੂਰ ਕੌਰ ਪੁੱਤਰੀ ਜਸਪਿੰਦਰ ਸਿੰਘ ਪਿੰਡ ਟੌਹੜਾ, ਸਰਗੁਣ ਕੌਰ ਪੁੱਤਰੀ ਜਸਪਿੰਦਰ ਸਿੰਘ ਪਿੰਡ ਟੌਹੜਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਸਟੇਟ ਪੱਧਰ ਲਈ ਚੋਣ ਹੋਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚੇਅਰਪਰਸਨ ਰਾਜਦਾ ਪ੍ਰਵੀਨ, ਪ੍ਰਿੰਸੀਪਲ ਸੁਖਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ, ਨਰਿੰਦਰ ਕੌਰ, ਮਨਪ੍ਰੀਤ ਕੌਰ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸਵ. ਮਲਕੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਗੋਲਡ ਨੇ ਸਾਈਕਲ ਰੈਲੀ ਕੱਢੀ
Ad Position 24