05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਚੱਢਾ ਵਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਕਰਵਾਇਆ ਮੁਕੰਮਲ

ਨੂਰਪੁਰ ਬੇਦੀ, 4 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰਵਾ ਦਿੱਤਾ ਗਿਆ ਹੈ। ਲਗਭਗ ਇੱਕ ਕਿੱਲੋਮੀਟਰ ਲੰਬੀ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਲਾਭ ਹੋਵੇਗਾ।

Ad Position 21
No active advertisement
ਨਵੀਂ ਬਣੀ ਗੋਪਾਲਪੁਰ-ਲਸਾੜੀ ਸੜਕ ’ਤੇ ਚੱਲਦਾ ਠੇਲ੍ਹਾ। ਤਸਵੀਰ: ਢੀਂਡਸਾ 05-10-2026
ਨੂਰਪੁਰ ਬੇਦੀ, 4 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਰਵਾ ਦਿੱਤਾ ਗਿਆ ਹੈ। ਲਗਭਗ ਇੱਕ ਕਿੱਲੋਮੀਟਰ ਲੰਬੀ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਲਾਭ ਹੋਵੇਗਾ।ਸੜਕ ਦਾ ਕੰਮ ਮੁਕੰਮਲ ਹੋਣ ’ਤੇ ਸਰਪੰਚ ਰੋਹਿਤ ਕੁਮਾਰ ਵਿਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੜਕਾਂ ਦਾ ਨਿਰਮਾਣ ਪਿੰਡਾਂ ਦੇ ਵਿਕਾਸ ਲਈ ਅਹਿਮ ਹੁੰਦਾ ਹੈ ਅਤੇ ਇਸ ਨਾਲ ਲੋਕਾਂ ਦੀ ਆਵਾਜਾਈ ਸੁਖਾਲੀ ਬਣਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਲਾਕੇ ਵਿਚ ਇਸੇ ਤਰ੍ਹਾਂ ਵਿਕਾਸ ਕਾਰਜ ਜਾਰੀ ਰਹਿਣਗੇ, ਜਿਸ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ. ਨੇ 34 ਕਿੱਲੋ ਚੂਰਾ ਪੋਸਤ ਕੀਤਾ ਬਰਾਮਦ ਅਗਲੀ ਖ਼ਬਰ ਸਵ. ਮਲਕੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ
Ad Position 24