ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ-ਖਨੌੜਾ, ਟੌਹੜਾ
ਭਾਦਸੋਂ, 4 ਅਕਤੂਬਰ (ਪ੍ਰਦੀਪ ਦੰਦਰਾਲਾ)-ਕੱਲ੍ਹ ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਗਿਆ ਹੈ, ਜਿਸ ਕਰਕੇ ਹਰਵਿੰਦਰ ਸਿੰਘ ਖਨੌੜਾ ਸਾਬਕਾ ਚੇਅਰਮੈਨ ਤੇ ਲਾਲ ਸਿੰਘ ਟੌਹੜਾ ਸੀਨੀਅਰ ਕਾਂਗਰਸੀ ਆਗੂ ਨੇ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਗੱਲਬਾਤ ਦੌਰਾਨ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਹ
ਹਰਵਿੰਦਰ ਸਿੰਘ ਖਨੌੜਾ, ਲਾਲ ਸਿੰਘ ਟੌਹੜਾ
05-10-2026
ਭਾਦਸੋਂ, 4 ਅਕਤੂਬਰ (ਪ੍ਰਦੀਪ ਦੰਦਰਾਲਾ)-ਕੱਲ੍ਹ ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਗਿਆ ਹੈ, ਜਿਸ ਕਰਕੇ ਹਰਵਿੰਦਰ ਸਿੰਘ ਖਨੌੜਾ ਸਾਬਕਾ ਚੇਅਰਮੈਨ ਤੇ ਲਾਲ ਸਿੰਘ ਟੌਹੜਾ ਸੀਨੀਅਰ ਕਾਂਗਰਸੀ ਆਗੂ ਨੇ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਗੱਲਬਾਤ ਦੌਰਾਨ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਹਨਾਂ ਸਾਂਝੇ ਤੌਰ ਤੇ ਆਖਿਆ ਕਿ ਨਵੇਂ ਪ੍ਰਧਾਨ ਦੂਰਅੰਦੇਸ਼ੀ ਸੋਚ ਤੇ ਤਜਰਬੇਕਾਰ ਸ਼ਖ਼ਸੀਅਤ ਦੇ ਮਾਲਕ ਹਨ ਜਿਸ ਦਾ ਕਾਂਗਰਸ ਨੂੰ ਬਹੁਤ ਫਾਇਦਾ ਮਿਲੇਗਾ। ਖਨੌੜਾ ਤੇ ਟੌਹੜਾ ਨੇ ਕਿਹਾ ਕਿ ਉਹਨਾਂ ਦੀ ਪ੍ਰਧਾਨਗੀ ’ਚ ਕਾਂਗਰਸ 2027 ਪੰਜਾਬ ’ਚ ਸਰਕਾਰ ਬਣਾਏਗੀ।