08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਭੱਟੀ

ਨਾਭਾ,7 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈਕੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ। ਕਾਂਗਰਸ ਹਾਈ ਕਮਾਂਡ ਖ਼ਾਸਕਰ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਧਾਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕਰਦੇ ਹੋਏ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਹੁਣ ਹੋਰ ਵੀ ਮਜਬੂਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 08-10-2026
ਨਾਭਾ,7 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਕਾਂਗਰਸ ਹਾਈ ਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈਕੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦਾ ਆਲਮ ਵੇਖਣ ਨੂੰ ਮਿਲ ਰਿਹਾ ਹੈ। ਕਾਂਗਰਸ ਹਾਈ ਕਮਾਂਡ ਖ਼ਾਸਕਰ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਧਾਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕਰਦੇ ਹੋਏ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਹੁਣ ਹੋਰ ਵੀ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪ੍ਰਗਟ ਸਿੰਘ ਦੀ ਅਗਵਾਈ ਹੇਠ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਸਰਕਾਰ ਬਣਾਵੇਗੀ, ਕਿਉਂ ਜੋ ਪ੍ਰਗਟ ਸਿੰਘ ਇੱਕ ਬਹੁਤ ਹੀ ਵਧੀਆ ਪਾਰਟੀ ਪ੍ਰਤੀ ਵਫਾਦਾਰ, ਮਿਹਨਤੀ ਇਨਸਾਨ ਹੋਣ ਦੇ ਨਾਲ ਨਾਲ ਅਗਾਂਹ ਵਧੂ ਸੋਚ ਦੇ ਮਾਲਕ ਹਨ।
Ad Position 22
No active advertisement
ਪਿਛਲੀ ਖ਼ਬਰ ਰਿਪਬਲੀਕਨ ਪਾਰਟੀ ਆਫ਼ ਇੰਡੀਆ ਅਠਾਵਲੇ ਦੇ ਆਗੂ ਬਲਜਿੰਦਰ ਸਿੰਘ ਦੇ ਹੱਕ ’ਚ ਆਏ ਅਗਲੀ ਖ਼ਬਰ ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਨਾਭਾ ਹਲਕੇ ਦੇ ਪਿੰਡਾਂ ’ਚ ਕੀਤੀਆਂ ਮੀਟਿੰਗਾਂ
Ad Position 24