09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਲਿਹਾਰ ਸਿੰਘ ਸ਼ਮਸਪੁਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਡਕਾਲਾ, 8 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਜ਼ਿਲ੍ਹਾ ਪਟਿਆਲਾ ਕਾਂਗਰਸ ਦੇ ਵਾਈਸ ਪ੍ਰਧਾਨ ਬਲਿਹਾਰ ਸਿੰਘ ਸਮਸ਼ਪੁਰ ਨੇ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਲਕੇ ਸਨੌਰ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਪਾਰਟੀ ਦੀ ਮਜ਼ਬੂਤੀ ਤੇ ਮਿਸ਼ਨ 2027 ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਵਾਈਸ ਪ੍ਰਧਾਨ ਬਲਿਹਾਰ ਸਿੰਘ ਸਮਸ਼ਪੁਰ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 09-10-2026
ਡਕਾਲਾ, 8 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਜ਼ਿਲ੍ਹਾ ਪਟਿਆਲਾ ਕਾਂਗਰਸ ਦੇ ਵਾਈਸ ਪ੍ਰਧਾਨ ਬਲਿਹਾਰ ਸਿੰਘ ਸਮਸ਼ਪੁਰ ਨੇ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਲਕੇ ਸਨੌਰ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਪਾਰਟੀ ਦੀ ਮਜ਼ਬੂਤੀ ਤੇ ਮਿਸ਼ਨ 2027 ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਬਲਿਹਾਰ ਸਿੰਘ ਸਮਸ਼ਪੁਰ ਨੇ ਕਿਹਾ ਕਿ ਹਲਕੇ ਸਨੌਰ ਅੰਦਰ ਕਾਂਗਰਸ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਅਤੇ ਵਰਕਰ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਉਣ ਵਾਲੇ ਦਿਨਾਂ ਵਿੱਚ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਸਮਸ਼ਪੁਰ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਇਕਜੁੱਟ ਹੋ ਕੇ ਕੰਮ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪੋਲੋ ਗਰਾਊਂਡ ਪਟਿਆਲਾ ਵਿਖੇ ਮੁਢਲੀ ਸਹਾਇਤਾ ਸਿਖ਼ਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਇਨਰਵੀਲ ਕਲੱਬ ਵਲੋਂ ਖ਼ੂਨਦਾਨ ਕੈਂਪ ਅੱਜ
Ad Position 24