10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਕਾਸ ਮਿੱਤਲ ਨੇ 69ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨ ਪੀੜ੍ਹੀ ਨੂੰ ਕੀਤਾ ਪ੍ਰੇਰਿਤ

ਨਾਭਾ , 9 ਅਕਤੂਬਰ ( ਵਰਿੰਦਰ ਵਰਮਾ )- ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਨਾਭਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਲਗਾਏ ਗਏ ਖੂਨਦਾਨ ਕੈਂਪ ਵਿਚ ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਹੋਏ 69 ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨ ਪੀੜੀ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਸਨਤ ਮਿੱਤਲ ਨੇ ਵੀ ਤੀਸਰੀ ਵਾਰ ਖ਼ੂਨ ਦਾਨ ਕੀਤਾ ।

Ad Position 21
No active advertisement
ਅਜੀਤ ਡੈਸਕ 10-10-2026
ਨਾਭਾ , 9 ਅਕਤੂਬਰ ( ਵਰਿੰਦਰ ਵਰਮਾ )- ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਨਾਭਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਲਗਾਏ ਗਏ ਖੂਨਦਾਨ ਕੈਂਪ ਵਿਚ ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਹੋਏ 69 ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨ ਪੀੜੀ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਸਨਤ ਮਿੱਤਲ ਨੇ ਵੀ ਤੀਸਰੀ ਵਾਰ ਖ਼ੂਨ ਦਾਨ ਕੀਤਾ । ਖ਼ੂਨਦਾਨ ਕਰਨ ਉਪਰੰਤ ਵਿਕਾਸ ਮਿੱਤਲ ਨੇ ਕਿਹਾ ਕਿ ਖ਼ੂਨਦਾਨ ਖ਼ੂਨਦਾਨ ਮਹਾਂਦਾਨ ਹੈ , ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ । ਇਸ ਮੌਕੇ ਪ੍ਰਧਾਨ ਅਮਰੀਕ ਸਿੰਘ ਗਿੱਲ , ਸੰਜੀਵ ਸ਼ਰਮਾ ਗੋਲਡੀ , ਵਰਿੰਦਰ ਵਰਮਾ , ਸੁਨੀਲ ਗੁਪਤਾ , ਨਰਿੰਦਰ ਮੌਹਨ ਸ਼ਰਮਾ , ਵਰੁਣ ਸਿੰਗਲਾ , ਦੀਪਕ ਕੁਮਾਰ , ਮਨਿੰਦਰ ਸਿੰਘ ਨੇ ਕਿਹਾ ਕਿ ਵਿਕਾਸ ਮਿੱਤਲ ਵੱਲੋਂ ਜਿੱਥੇ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਉਥੇ ਹੀ ਖੂਨਦਾਨ ਕੈਂਪ ਉਹਨਾਂ ਵੱਲੋਂ ਲਗਾਏ ਜਾਂਦੇ ਹਨ । ਇਸ ਮੌਕੇ ਸਤੀਸ਼ ਬਾਤਿਸ਼ , ਵਿਕਾਸ ਗੋਇਲ , ਅਮਰਜੀਤ ਅਹੂਜਾ , ਗੌਰਵ ਢਿੰਗੀ , ਤਰੁਣ ਮਹਿਤਾ , ਹੈਪੀ ਢਿੰਗੀ ਤੇ ਰਮਨ ਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਚਹਿਲ ਕਾਲਜ ਕਲਿਆਣ ਵਿਖੇ ਅੰਤਰ-ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸਮਾਪਤੀ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਰਵਾਇਤੀ ਮਿੱਟੀ ਦੇ ਖਿਡੌਣੇ ਤੇ ਕਲਾਕ੍ਰਿਤੀਆਂ ਬਣਾਉਣ ਦੀ ਵਰਕਸ਼ਾਪ ਕਰਵਾਈ
Ad Position 24