ਪੰਜਾਬੀ ’ਵਰਸਿਟੀ ਵਿਖੇ ਕਲਾ-ਸੰਗਮ ਵਲੋਂ ਤਿਆਰ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ‘ਸੰਵਾਦ’ ਦਾ ਉਦਘਾਟਨ ਮਨੁੱਖੀ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ ਕਲਾ- ਡਾ. ਜਗਦੀਪ ਸਿੰਘ
ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਕਲਾਕਾਰਾਂ ਦੇ ਇਕ ਸਮੂਹ ਕਲਾ-ਸੰਗਮ ਵਲੋਂ ਤਿਆਰ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ‘ਸੰਵਾਦ’ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਉਪ-ਕੁਲਪਤੀ ਡਾ. ਜਗਦੀਪ ਸਿੰਘ। ਅਜੀਤ ਤਸਵੀਰ
14-10-2026