13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੜਕ ਹਾਦਸੇ ’ਚ ਔਰਤ ਦੀ ਮੌਤ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੌੜ)- ਬਡੂੰਗਰ ਦੇ ਗਰਿੱਡ ਲਾਗੇ ਮੋਟਰਸਾਈਕਲ ’ਤੇ ਜਾ ਰਹੇ ਇਕ ਗੱਡੀ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਦੋਪਹੀਆ ਵਾਹਨ ’ਤੇ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ ਵਿਅਕਤੀ ਦੇ ਸੱਟਾਂ ਲੱਗੀਆਂ।

Ad Position 21
No active advertisement
ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੌੜ)- ਬਡੂੰਗਰ ਦੇ ਗਰਿੱਡ ਲਾਗੇ ਮੋਟਰਸਾਈਕਲ ’ਤੇ ਜਾ ਰਹੇ ਇਕ ਗੱਡੀ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਦੋਪਹੀਆ ਵਾਹਨ ’ਤੇ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ ਵਿਅਕਤੀ ਦੇ ਸੱਟਾਂ ਲੱਗੀਆਂ। ਮਿ੍ਤਕਾਂ ਦੀ ਪਛਾਣ ਪਰਮਜੀਤ ਕੌਰ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਗੁਰਪ੍ਰੀਤ ਸਿੰਘ ਨੇ ਥਾਣਾ ਸਿਵਲ ਲਾਈਨ ’ਚ ਦਰਜ ਕਰਵਾਈ ਕਿ ਉਸ ਦੇ ਮਾਸੜ ਅਤੇ ਮਾਤਾ ਮੋਟਰਸਾਈਕਲ ’ਤੇ ਬਡੂੰਗਰ ਗਰਿੱਡ ਲਾਗੇ ਜਾ ਰਹੇ ਸੀ, ਇਸ ਦੌਰਾਨ ਅਣਪਛਾਤੇ ਗੱਡੀ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮਾਤਾ ਦੀ ਮੌਤ ਹੋ ਗਈ ਜਦਕਿ ਮਾਸੜ ਦੇ ਸੱਟਾਂ ਲੱਗੀਆਂ, ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਏਗਾ- ਭਾਈ ਰਣਜੋਧ ਸਿੰਘ ਅਗਲੀ ਖ਼ਬਰ ਭਾਈ ਗੁਰਦਾਸ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24