13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੀ. ਐਮ. ਸ਼੍ਰੀ ਗੌਰਮਿੰਟ ਸਕੂਲ (ਲੜਕੇ) ਮਾਣਕਪੁਰ ਦੇ ਤਿੰਨ ਵਿਦਿਆਰਥੀਆਂ ਦੀ ਸਟੇਟ ਲਈ ਹੋਈ ਚੋਣ

ਬਨੂੜ, 13 ਅਕਤੂਬਰ (ਭੁਪਿੰਦਰ ਸਿੰਘ)- 70ਵੀਆਂ ਜ਼ਿਲਾਂ ਅਥਲੈਟਿਕ ਮੀਟ ਵਿਚ ਪੀ. ਐਮ.

Ad Position 21
No active advertisement
ਅਜੀਤ ਡੈਸਕ 14-10-2026
ਬਨੂੜ, 13 ਅਕਤੂਬਰ (ਭੁਪਿੰਦਰ ਸਿੰਘ)- 70ਵੀਆਂ ਜ਼ਿਲਾਂ ਅਥਲੈਟਿਕ ਮੀਟ ਵਿਚ ਪੀ. ਐਮ. ਸ਼੍ਰੀ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਣਕਪੁਰ ਦੇ ਤਿੰਨ ਵਿਦਿਆਰਥੀਆਂ ਨੇ ਭਾਗ ਲਿਆ। ਉੱਚੀ ਛਾਲ ਮੁਕਾਬਲੇ ਵਿਚ ਅਡਰ-14 ‘ਚ ਮਨਦੀਪ ਕੁਮਾਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਡਰ-17 ਵਿਚ ਅਭਿਜੋਤ ਨੇ ਪੋਲ ਵਾਲਟ ਵਿਚ ਪਹਿਲਾ ਤੇ ਸੁਖਵੀਰ ਸਿੰਘ ਨੇ ਦੂਜਾ ਸਥਾਨ ਹਾਸ਼ਲ ਕਰਕੇ ਸਟੇਟ ਲਈ ਕੁਆਲੀਫਾਈ ਕੀਤਾ। ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੀ ਪਿ੍ਰੰਸੀਪਲ ਇੰਦੂ ਬਾਲਾ ਤੇ ਗੁਰਜੋਤ ਸਿੰਘ ਡੀਪੀਈ ਨੂੰ ਜਾਂਦਾ ਹੈ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਵਾਈ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਇੰਦੂ ਬਾਲਾ ਤੇ ਸਟਾਫ਼ ਨੇ ਸਟੇਟ ਲਈ ਚੁਣੇ ਗਏ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਕਤ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦਾ ਸਮਾਜਿਕ-ਆਰਥਿਕ ਤੇ ਡਰੱਗ ਸਰਵੇ ਆਇਆ ਸਵਾਲਾਂ ਦੇ ਘੇਰੇ ’ਚ ਕਰਮਚਾਰੀਆਂ ਨੂੰ ਭੁਗਤਾਨ ਲਈ ਕੱਢਣੇ ਪੈ ਰਹੇ ਨੇ ਤਰ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ- ਮਨਜੀਤ ਸਿੰਘ ਚਾਹਲ ਮੁੱਖ ਮੰਤਰੀ ਤੇ ਡੀ.ਜੀ.ਪੀ ਅਸਤੀਫਾ ਦੇ...
Ad Position 24