15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਾਬਾਲਗਾ ਦੇ ਗਰਭਵਤੀ ਹੋਣ ’ਤੇ ਲੜਕੇ ਖਿਲਾਫ਼ ਮਾਮਲਾ ਦਰਜ

ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦੇ ਮਾਮਲੇ ਵਿਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਇਕ ਲੜਕੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਵਿਚ ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਉਸ ਦੀ ਸਹੇਲੀਆਂ ਕੋਲ ਮਿਲਣ ਗਿਲਣ ਜਾਇਆ ਕਰਦੀ ਸੀ ਅਤੇ ਕਈ ਵਾਰ ਉਹ ਦੋ ਚਾਰ ਦਿਨ ਰਹਿ ਵੀ ਜਾਇਆ ਕਰਦੀ ਸੀ ਕੁਝ ਦਿਨਾਂ ਤੋਂ ਉਸ ਦੇ ਪੇਟ ਵਧਿਆ ਜਾਪਿਆ ਤਾਂ ਉਸ ਨੇ ਦੱਸਿਆ ਕਿ ਉਹ ਅਪ੍ਰੈਲ ਮਹੀਨੇ ਵਿਚ ਇਕ ਲੜਕੇ ਦੇ ਸੰਪਰਕ ਵਿਚ ਆਈ ਸੀ ਜੋ ਅਕਸਰ ਮਿਲਣ ਆਉਂਦਾ ਸੀ ਉਸ ਨੂੰ ਵਿਆਹ ਦਾ ਝਾਂਸ ਦੇ ਕੇ ਉਸ ਨਾਲ ਸਰੀਰਕ ਸੰਬੰਧ ਵੀ ਬਣਾਉਂਦਾ ਰਿਹਾ।

Ad Position 21
No active advertisement
ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦੇ ਮਾਮਲੇ ਵਿਚ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਇਕ ਲੜਕੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਵਿਚ ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਉਸ ਦੀ ਸਹੇਲੀਆਂ ਕੋਲ ਮਿਲਣ ਗਿਲਣ ਜਾਇਆ ਕਰਦੀ ਸੀ ਅਤੇ ਕਈ ਵਾਰ ਉਹ ਦੋ ਚਾਰ ਦਿਨ ਰਹਿ ਵੀ ਜਾਇਆ ਕਰਦੀ ਸੀ ਕੁਝ ਦਿਨਾਂ ਤੋਂ ਉਸ ਦੇ ਪੇਟ ਵਧਿਆ ਜਾਪਿਆ ਤਾਂ ਉਸ ਨੇ ਦੱਸਿਆ ਕਿ ਉਹ ਅਪ੍ਰੈਲ ਮਹੀਨੇ ਵਿਚ ਇਕ ਲੜਕੇ ਦੇ ਸੰਪਰਕ ਵਿਚ ਆਈ ਸੀ ਜੋ ਅਕਸਰ ਮਿਲਣ ਆਉਂਦਾ ਸੀ ਉਸ ਨੂੰ ਵਿਆਹ ਦਾ ਝਾਂਸ ਦੇ ਕੇ ਉਸ ਨਾਲ ਸਰੀਰਕ ਸੰਬੰਧ ਵੀ ਬਣਾਉਂਦਾ ਰਿਹਾ। ਜਦੋਂ ਉਸ ਨੇ ਲੜਕੇ ਨੂੰ ਦੱਸਿਆ ਕਿ ਉਹ ਗਰਭਵਤੀ ਹੋ ਗਈ ਹੈ ਤਾਂ ਲੜਕੇ ਨੇ ਉਸ ਨੂੰ ਮਿਲਣਾ ਬੰਦ ਕਰ ਦਿੱਤਾ, ਜਿਸ ਆਧਾਰ ’ਤੇ ਪੁਲਿਸ ਨੇ ਲੜਕੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 19 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਹਸਪਤਾਲ ’ਚ ਮੌਤ
Ad Position 24