19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜ਼ਿਲ੍ਹਾ ਜੇਲ੍ਹ ਅੰਦਰ ਕੈਦੀ ਤੋਂ 23 ਗ੍ਰਾਮ ਸੁਲਫਾ ਬਰਾਮਦ

ਨਾਭਾ 18 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਪੁਲਿਸ ਵਲੋਂ ਮੁਸਤੈਦੀ ਦਿਖਾਂਉਂਦੇ ਤਲਾਸ਼ੀ ਦੌਰਾਨ ਕੈਦੀ ਤੋਂ 23 ਗ੍ਰਾਮ ਸੁਲਫਾ ਬਰਾਮਦ ਕੀਤਾ। ਮੁਲਜਮਾਂ ਦੀ ਪਛਾਣ ਕੈਦੀ ਮੰਗਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਗੋਹ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ।

Ad Position 21
No active advertisement
ਅਜੀਤ ਡੈਸਕ 19-10-2026
ਨਾਭਾ 18 ਅਕਤੂਬਰ (ਵਰਿੰਦਰ ਵਰਮਾ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਪੁਲਿਸ ਵਲੋਂ ਮੁਸਤੈਦੀ ਦਿਖਾਂਉਂਦੇ ਤਲਾਸ਼ੀ ਦੌਰਾਨ ਕੈਦੀ ਤੋਂ 23 ਗ੍ਰਾਮ ਸੁਲਫਾ ਬਰਾਮਦ ਕੀਤਾ। ਮੁਲਜਮਾਂ ਦੀ ਪਛਾਣ ਕੈਦੀ ਮੰਗਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਗੋਹ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ। ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੱਸਿਆ ਕੀ ਉਕਤ ਕੈਦੀ ਦੀ ਜਿਸਮਾਨੀ ਤਲਾਸ਼ੀ ਕਰਨ ’ਤੇ ਉਸ ਦੀ ਪਾਈ ਹੋਈ ਪੈਂਟ ਵਿਚੋਂ 23 ਗਰਾਮ ਸੁਲਫਾ ਬਰਾਮਦ ਹੋਇਆ। ਥਾਣਾ ਸਦਰ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਦੇ ਬਿਆਨਾਂ ’ਤੇ ਕੈਦੀ ਦੇ ਖ਼ਿਲਾਫ਼ ਧਾਰਾ 21/ 61/ 85/ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮੁਕੱਦਮਾਂ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੇਅਰ ਟੇਕਰ ਨੂੰ ਕੀਤੀ ਗਾਲੀ ਗਲੋਚ ਤੇ ਜਾਨੋ ਮਾਰਨ ਦੀਆਂ ਦਿੱਤੀਆਂ ਧਮਕੀਆਂ, 2 ਨਾਮਜ਼ਦ ਅਗਲੀ ਖ਼ਬਰ ਨਾਜਾਇਜ਼ ਪਿਸਤੌਲ ਤੇ ਖ਼ਾਲੀ ਮੈਗਜ਼ੀਨ ਸਮੇਤ ਦੋ ਕਾਰ ਸਵਾਰ ਗ੍ਰਿਫ਼ਤਾਰ
Ad Position 24