19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਗਵਾਨ ਸ੍ਰੀ ਰਾਮ ਚੰਦਰ ਦੇ ਆਦਰਸ਼ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਉਂਦੇ ਹਨ- ਕੈਂਥ

ਨਾਭਾ, 18 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਮਰਿਆਦਾ ਪੁਰਸ਼ੋਤਮ ਰਾਮ ਲੀਲਾ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲਾ ਕਰਵਾਈ ਜਾ ਰਹੀ ਹੈ। ਰਾਮ ਲੀਲਾ ਸਮਾਗਮ ’ਚ ਪਰਮਜੀਤ ਸਿੰਘ ਕੈਂਥ ਨੇ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ ਤੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਆਦਰਸ਼ਾਂ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਨਾਭਾ, 18 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਮਰਿਆਦਾ ਪੁਰਸ਼ੋਤਮ ਰਾਮ ਲੀਲਾ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲਾ ਕਰਵਾਈ ਜਾ ਰਹੀ ਹੈ। ਰਾਮ ਲੀਲਾ ਸਮਾਗਮ ’ਚ ਪਰਮਜੀਤ ਸਿੰਘ ਕੈਂਥ ਨੇ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ ਤੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਆਦਰਸ਼ਾਂ ਨੂੰ ਯਾਦ ਕੀਤਾ। ਇਸ ਮੌਕੇ ਕਲੱਬ ਦੀ ਸਮੁੱਚੀ ਟੀਮ ਵਲੋਂ ਪਰਮਜੀਤ ਸਿੰਘ ਕੈਂਥ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਰਮਜੀਤ ਸਿੰਘ ਕੈਂਥ ਨੇ ਕਲੱਬ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਵਲੋਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਸੰਭਾਲਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਅਸ਼ਵਨੀ ਚੋਪੜਾ, ਜ਼ਿਲ੍ਹਾ ਕਨਵੀਨਰ, ਲੋਕਲ ਬਾਡੀ ਸੈੱਲ, ਪਟਿਆਲਾ ਗਜਿੰਦਰ ਸਿੰਘ, ਜ਼ਿਲ੍ਹਾ ਸਕੱਤਰ ਐਡਵੋਕੇਟ ਸੁਧੀਰ ਸ਼ਰਮਾ, ਜ਼ਿਲ੍ਹਾ ਕਨਵੀਨਰ, ਲੀਗਲ ਸੈੱਲ ਪਟਿਆਲਾ ਭਗਵੰਤ ਸਿੰਘ ਰਾਮਗੜ੍ਹੀਆ, ਜੋਰਾ ਸਿੰਘ ਰਾਮਗੜ੍ਹੀਆ, ਸਰਬਜੀਤ ਸਿੰਘ ਰਾਮਗੜ੍ਹੀਆ, ਰਮਨ ਭਾਟੀਆ ਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲੰਗੜੋਈ ਦੀ ਪੰਚਾਇਤ ਵਲੋਂ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਅਗਲੀ ਖ਼ਬਰ ਮਗਨਰੇਗਾ ਮਜ਼ਦੂਰਾਂ ਦੀ ਕਨਵੈਨਸ਼ਨ ਹੋਈ
Ad Position 24