18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ ਵਾਰਿਸ ਪੰਜਾਬ ਦੇ’ ਵਲੋਂ ਮੰਤਰੀ ਦੀ ਕੋਠੀ ਦਾ ਘਿਰਾਓ ਅੱਜ

ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਰਵਿੰਦਰ ਸਿੰਘ ਝੋਟਾ ਕਮੇਟੀ ਵਲੋਂ ਦਿੱਤੇ ਸੱਦੇ ’ਤੇ ਪਟਿਆਲਾ ਵਿਖੇ ‘ਵਾਰਿਸ ਪੰਜਾਬ ਦੇ’ ਵਲੋਂ ਵਿਧਾਇਕ ਤੇ ਪੰਜਾਬ ਸਰਕਾਰ ਦੇ ਮੰਤਰੀ ਦੀ ਕੋਠੀ ਦਾ ਘਿਰਾਓ 19 ਅਕਤੂਬਰ ਨੂੰ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ‘ਵਾਰਸ ਪੰਜਾਬ ਦੇ’ ਆਗੂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਪਟਿਆਲਾ ਵਿਚ ਸੰਗਤ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ 10 ਵਜੇ ਇਕੱਠੀ ਹੋਵੇਗੀ, ਜਿਥੋਂ ਇਕੱਠੇ ਹੋਕੇ ਮੰਤਰੀ ਡਾ.

Ad Position 21
No active advertisement
ਜਥੇਦਾਰ ਸਤਵਿੰਦਰ ਸਿੰਘ ਟੌਹੜਾ 19-10-2026
ਪਟਿਆਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਰਵਿੰਦਰ ਸਿੰਘ ਝੋਟਾ ਕਮੇਟੀ ਵਲੋਂ ਦਿੱਤੇ ਸੱਦੇ ’ਤੇ ਪਟਿਆਲਾ ਵਿਖੇ ‘ਵਾਰਿਸ ਪੰਜਾਬ ਦੇ’ ਵਲੋਂ ਵਿਧਾਇਕ ਤੇ ਪੰਜਾਬ ਸਰਕਾਰ ਦੇ ਮੰਤਰੀ ਦੀ ਕੋਠੀ ਦਾ ਘਿਰਾਓ 19 ਅਕਤੂਬਰ ਨੂੰ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ‘ਵਾਰਸ ਪੰਜਾਬ ਦੇ’ ਆਗੂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਪਟਿਆਲਾ ਵਿਚ ਸੰਗਤ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ 10 ਵਜੇ ਇਕੱਠੀ ਹੋਵੇਗੀ, ਜਿਥੋਂ ਇਕੱਠੇ ਹੋਕੇ ਮੰਤਰੀ ਡਾ. ਬਲਬੀਰ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜਥੇਦਾਰ ਸਤਵਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਲੁਬਾਣਾ ਟੈਕੂ ਦੇ ਨਸ਼ਾ ਵਿਰੋਧੀ ਕਾਰਕੁਨ ਕਰਮਜੀਤ ਸਿੰਘ ਤੇ ਉਸ ਦੇ ਸਾਥੀਆਂ ਨੂੰ ਸਰਕਾਰ ਤੁਰੰਤ ਰਿਹਾਅ ਕਰੇ, ਪੰਜਾਬ ਵਿਚ ਡਰ ਦਾ ਮਾਹੌਲ ਪੈਦਾ ਨਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਤੇ ਚੇਅਰਮੈਨ ਬਰਾੜ ਨੇ ‘ਆਪ’ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਰਮਨਦੀਪ ਸਿੰਘ ਭੀਲੋਵਾਲ ਗੁਰਦੁਆਰਾ ਰੋਹਟਾ ਸਹਿਬ ਵਿਖੇ ਹੋਏ ਨਤਮਸਤਕ
Ad Position 24