20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਾਨੋਕੀ ਵਿਖੇ ਧਾਰਮਿਕ ਸਮਾਗਮ 21 ਤੋਂ

ਭਾਦਸੋਂ, 19 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਗੈਰੀ ਫਾਰਮ ਨਾਨੋਕੀ ਦੇ ਐਮ. ਡੀ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨਾਨੋਕੀ ਵਿਖੇ 21, 22 ਅਤੇ 23 ਅਕਤੂਬਰ ਨੂੰ ਨਾਨੋਕੀ ਵਿਖੇ ਧਾਰਮਿਕ ਸਮਾਗਮ ਦਾ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-10-2026
ਭਾਦਸੋਂ, 19 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਗੈਰੀ ਫਾਰਮ ਨਾਨੋਕੀ ਦੇ ਐਮ.ਡੀ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨਾਨੋਕੀ ਵਿਖੇ 21, 22 ਅਤੇ 23 ਅਕਤੂਬਰ ਨੂੰ ਨਾਨੋਕੀ ਵਿਖੇ ਧਾਰਮਿਕ ਸਮਾਗਮ ਦਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਤ ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਸੰਤ ਬਾਬਾ ਨਰਿੰਦਰ ਸਿੰਘ ਅਲੌਹਰਾਂ ਸਾਹਿਬ ਵਾਲਿਆਂ ਦੀ ਕਿਰਪਾ ਸਦਕਾ 21, 22 ਅਤੇ 23 ਅਕਤੂਬਰ ਨੂੰ ਸ਼ਾਮ 6.30 ਤੋਂ ਰਾਤੀ 10 ਵਜੇ ਤੱਕ ਦੀਵਾਨ ਸਜਾਏ ਜਾਣਗੇ। ਇਸ ਦੌਰਾਨ ਸੰਤ ਬਾਬਾ ਮਹਿੰਦਰ ਸਿੰਘ ਚਹਿਲਾ ਵਾਲੇ ਸੰਗਤਾਂ ਨੂੰ ਕੀਰਤਨ ਵਿਚਾਰਾਂ ਦੁਆਰਾ ਨਿਹਾਲ ਕਰਨਗੇ। ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ ’ਚ ਪਾੜ ਪਾ ਕੇ ਸੋਨੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ (ਬ) ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਮੂਹਰੇ ਦਿੱਤਾ ਧਰਨਾ
Ad Position 24