19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਾਮ ਚੰਦਰ ਜੀ ਦੇ ਦੱਸੇ ਰਾਹ ’ਤੇ ਚੱਲਣ ਲਈ ਬੁਰਾਈ ਤੇ ਹੰਕਾਰ ਨੂੰ ਛੱਡਣਾ ਬਹੁਤ ਜ਼ਰੂਰੀ- ਬਾਬੂ ਕਬੀਰ ਦਾਸ

ਨਾਭਾ 19 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਨਾਭਾ ਵਲੋਂ ਚੇਅਰਮੈਨ ਅਮਰਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਹਰ ਵਾਰ ਦੀ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਸ਼ੁਤਰਾਣਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਤੇ ਮੈਂਬਰਾਂ ਵਲੋਂ ਉਨ੍ਹਾਂ ਦੇ ਇੱਥੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਨਾਭਾ 19 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਨਾਭਾ ਵਲੋਂ ਚੇਅਰਮੈਨ ਅਮਰਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਹਰ ਵਾਰ ਦੀ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਸ਼ੁਤਰਾਣਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਤੇ ਮੈਂਬਰਾਂ ਵਲੋਂ ਉਨ੍ਹਾਂ ਦੇ ਇੱਥੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਮਹੰਤ ਕਾਲਾ ਦਾਸ ਤੇ ਸਮੂਹ ਮੈਂਬਰਾਂ ਵਲੋਂ ਕਬੀਰ ਦਾਸ ਸ਼ੁਤਰਾਣਾ ਤੇ ਉਨ੍ਹਾਂ ਦੇ ਪੁੱਤਰ ਵਿਕਰਮਜੀਤ ਸਿੰਘ ਚੌਹਾਨ ਵਲੋਂ ਸਮਾਜਿਕ ਅਤੇ ਸਿਆਸੀ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਸੂਤਰਾਣਾ ਨੇ ਸ੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕੌਂਸਲਰ ਯਾਦਵਿੰਦਰ ਯਾਦੂ, ਲੇਖਰਾਜ ਰਾਣਾ, ਸੋਨੂੰ ਨਾਭਾ, ਕੁਲਵੰਤ ਸਿੰਘ ਸੁੱਖੇਵਾਲ, ਜਗਰੂਪ ਸਿੰਘ ਨਰਮਾਣਾ, ਵਾਸਦੇਵ ਸਿੰਘ ਨਰਮਾਣਾ, ਮਦਨ ਲਾਲ ਨਰਮਾਣਾ, ਕੁਲਵਿੰਦਰ ਸਿੰਘ ਨਰਮਾਣਾ, ਧਰਮਿੰਦਰ ਸਿੰਘ ਭੋਜੋ ਮਾਜਰੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਖ਼ੁਸ਼ਹਾਲ ਤੇ ਰੰਗਲਾ ਸੂਬਾ ਬਣਾਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਜ਼ਰੂਰੀ- ਜੀ. ਐਸ. ਭੱਟੀ ਅਗਲੀ ਖ਼ਬਰ ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ
Ad Position 24