21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁੱਖ ਦਾ ਪ੍ਰਗਟਾਵਾ

ਦੇਵੀਗੜ੍ਹ, 20 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਦੇ ਆਗੂ ਅਤੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਨੰਦਗੜ ਦੇ ਪੂਜਨੀਕ ਮਾਤਾ ਚਰਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਸੰਘਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਪਹੁੰਚੇ ਜਿਨ੍ਹਾਂ ਵਿਚ ਪ੍ਰੋ.

Ad Position 21
No active advertisement
ਅਜੀਤ ਡੈਸਕ 21-10-2026
ਦੇਵੀਗੜ੍ਹ, 20 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਦੇ ਆਗੂ ਅਤੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਨੰਦਗੜ ਦੇ ਪੂਜਨੀਕ ਮਾਤਾ ਚਰਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਸੰਘਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਪਹੁੰਚੇ ਜਿਨ੍ਹਾਂ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕ੍ਰਿਸ਼ਨ ਸਿੰਘ ਸਨੌਰ ਅਕਾਲੀ ਆਗੂ, ਜੀਤ ਸਿੰਘ ਮੀਰਾਂਪੁਰ, ਭੁਪਿੰਦਰ ਸਿੰਘ, ਗੁਰਮੀਤ ਸਿੰਘ ਗਿੱਲ, ਰਜਿੰਦਰ ਸ਼ਰਮਾ, ਅਮਰਜੀਤ ਸਿੰਘ, ਇਕਬਾਲ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ, ਪ੍ਰਤਾਪ ਸਿੰਘ, ਜਸਵੀਰ ਸਿੰਘ ਚੂੰਹਟ ਅਤੇ ਲਖਵਿੰਦਰ ਸਿੰਘ ਸਨੌਰ ਸਨ । ਮਾਤਾ ਚਰਨਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ। ਜਿਸ ਦਾ ਭੋਗ ਅਤੇ ਅੰਤਿਮ ਅਰਦਾਸ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਗੁਰੂਦੁਆਰਾ ਬਾਊਲੀ ਸਾਹਿਬ ਮਿਲਾਪਸਰ, ਘੜਾਮ ਵਿਖੇ 11 ਤੋਂ 1 ਵਜੇ ਤੱਕ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਵਾਲੀਆਂ ਗੋਲੀਆਂ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ- ਥਾਣਾ ਮੁਖੀ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ’ਚ ਕਰਵਾਏ ਪ੍ਰੋਗਰਾਮਾਂ ’ਚ ਕੀਤੀ ਸ਼ਿਰਕਤ
Ad Position 24