21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

‘ ਆਪ’ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਸਨਮਾਨ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੌੜ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੁਲਜ਼ਾਰ ਪਟਿਆਲਵੀ ਨੂੰ ਸਿੱਖਿਆ ਵਿਭਾਗ ਪੰਜਾਬ ਦਾ ਜੁਆਇੰਟ ਸਕੱਤਰ, ਲਖਵਿੰਦਰ ਸਿੰਘ ਜੰਮੂ ਨੂੰ ਲੋਕ ਸਭਾ ਵਾਈਸ ਕੋਆਰਡੀਨੇਟਰ, ਮੁਖਤਿਆਰ ਸਿੰਘ ਗਿੱਲ ਨੂੰ ਸਾਬਕਾ ਇੰਪਲਾਈਜ਼ ਵਿੰਗ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਦਫ਼ਤਰ ਵਿਖੇ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਪਟਿਆਲਾ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਲੋਂ ਇਨ੍ਹਾਂ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-10-2026
ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੌੜ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੁਲਜ਼ਾਰ ਪਟਿਆਲਵੀ ਨੂੰ ਸਿੱਖਿਆ ਵਿਭਾਗ ਪੰਜਾਬ ਦਾ ਜੁਆਇੰਟ ਸਕੱਤਰ, ਲਖਵਿੰਦਰ ਸਿੰਘ ਜੰਮੂ ਨੂੰ ਲੋਕ ਸਭਾ ਵਾਈਸ ਕੋਆਰਡੀਨੇਟਰ, ਮੁਖਤਿਆਰ ਸਿੰਘ ਗਿੱਲ ਨੂੰ ਸਾਬਕਾ ਇੰਪਲਾਈਜ਼ ਵਿੰਗ ਨਿਯੁਕਤ ਕੀਤਾ ਗਿਆ ਹੈ। ਇਸ ਨਵੀਂ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਦਫ਼ਤਰ ਵਿਖੇ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਪਟਿਆਲਾ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵਲੋਂ ਇਨ੍ਹਾਂ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੰਦਿਆਂ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਉਮੀਦ ਜਤਾਈ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਹਿੱਤ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ, ਗੱਜਣ ਸਿੰਘ ਜ਼ਿਲ੍ਹਾ ਮੀਡੀਆ ਸੈਕਟਰੀ, ਹਰਜੀਤ ਸਿੰਘ, ਰਾਜ ਕੁਮਾਰ ਮਿਠਾਰੀਆ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸੀਨੀਅਰ ਆਗੂ, ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੌਟ ਵਿਖੇ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ ਅਗਲੀ ਖ਼ਬਰ ਨਸ਼ੇ ਵਾਲੀਆਂ ਗੋਲੀਆਂ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ- ਥਾਣਾ ਮੁਖੀ
Ad Position 24