23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਾ ਤਸਕਰਾਂ ਤੇ ਹੁੱਲੜਬਾਜ਼ਾਂ ਖਿਲਾਫ਼ ਮੇਰੀ ਜੰਗ ਜਾਰੀ ਰਹੇਗੀ- ਵਿਧਾਇਕ ਦੇਵ ਮਾਨ

ਨਾਭਾ, 22 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਸਾਫ਼ ਸ਼ਬਦਾਂ ਵਿਚ ਕਿਹਾ ਕਿ ਹਲਕੇ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਉਹ ਹਰ ਜ਼ਰੂਰੀ ਕਦਮ ਚੁੱਕਦੇ ਰਹਿਣਗੇ। ਗੱਲਬਾਤ ਦੌਰਾਨ ਵਿਧਾਇਕ ਦੇਵ ਮਾਨ ਨੇ ਸਖਤ ਲਹਿਜੇ ਵਿਚ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਨਸੇੜੀ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਣਗੇ ਹਰ ਹਾਲਤ ਵਿਚ ਉਨ੍ਹਾਂ ਖਿਲਾਫ਼ ਕਾਰਵਾਈ ਕਰਵਾ ਕੇ ਹੀ ਦਮ ਲੈਣਗੇ।

Ad Position 21
No active advertisement
ਅਜੀਤ ਡੈਸਕ 23-10-2026
ਨਾਭਾ, 22 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਸਾਫ਼ ਸ਼ਬਦਾਂ ਵਿਚ ਕਿਹਾ ਕਿ ਹਲਕੇ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਉਹ ਹਰ ਜ਼ਰੂਰੀ ਕਦਮ ਚੁੱਕਦੇ ਰਹਿਣਗੇ। ਗੱਲਬਾਤ ਦੌਰਾਨ ਵਿਧਾਇਕ ਦੇਵ ਮਾਨ ਨੇ ਸਖਤ ਲਹਿਜੇ ਵਿਚ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਨਸੇੜੀ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਣਗੇ ਹਰ ਹਾਲਤ ਵਿਚ ਉਨ੍ਹਾਂ ਖਿਲਾਫ਼ ਕਾਰਵਾਈ ਕਰਵਾ ਕੇ ਹੀ ਦਮ ਲੈਣਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵਿਰੋਧੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਵਿਚ ਨਾ ਆਉਣ । ਦੇਵ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਆਮ ਜਨਤਾ ਦੇ ਨਾਲ ਖੜ੍ਹੇ ਹਨ ਅਤੇ ਓਹ ਹਲਕੇ ਨੂੰ ਅਪਰਾਧ ਤੇ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਬਿਨਾਂ ਕਿਸੇ ਦਬਾਅ ਦੇ ਨਿਰੰਤਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਸ਼ਹਿਰ ਨੂੰ ਰੁਸ਼ਨਾਉਣ ਦੀ ਮੁਹਿੰਮ ਤੇਜ਼ ਅਗਲੀ ਖ਼ਬਰ ਨਾਭਾ ਸ਼ਹਿਰ ’ਚ 21 ਫੁੱਟ ਲੰਬੀ ਪਵਿੱਤਰ ਗਦਾ ਜੀ ਦੀ ਵਿਸ਼ਾਲ ਯਾਤਰਾ ਸ਼ਰਧਾ ਤੇ ਧੂਮ-ਧਾਮ ਨਾਲ ਕੱਢੀ
Ad Position 24