24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਾਬਾਲਗ ਲੜਕੀ ਨੂੰ ਲੈ ਜਾਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ 13 ਸਾਲਾ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਨ੍ਹਾਂ ਦੀ ਨਾਬਾਲਗ ਲੜਕੀ ਘਰ ’ਚ ਹਾਜ਼ਰ ਨਹੀਂ ਸੀ।

Ad Position 21
No active advertisement
ਅਜੀਤ ਡੈਸਕ 24-10-2026
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ 13 ਸਾਲਾ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਨ੍ਹਾਂ ਦੀ ਨਾਬਾਲਗ ਲੜਕੀ ਘਰ ’ਚ ਹਾਜ਼ਰ ਨਹੀਂ ਸੀ। ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਬਾਅਦ ’ਚ ਪਤਾ ਲੱਗਾ ਕਿ ਉਸ ਨੂੰ ਲਾਲੂ ਨਾਂਅ ਦਾ ਵਿਅਕਤੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਟਿੱਪਰ-ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਟੈਗੋਰ ਸਕੂਲ ਦੇ ਵਿਦਿਆਰਥੀ ਦਿਸ਼ਾਂਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ
Ad Position 24