ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਹੋਇਆ ਸਨਮਾਨ
ਦੇਵੀਗੜ੍ਹ, 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਪਹੁੰਚਣ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਚੰਦਰ ਦੱਤ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੰਦਰ ਦੱਤ ਸ਼ਰਮਾ ਨੇ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਦੇਵੀਗੜ੍ਹ, 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਪਹੁੰਚਣ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਚੰਦਰ ਦੱਤ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੰਦਰ ਦੱਤ ਸ਼ਰਮਾ ਨੇ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਨੂੰ ਇਲਾਕੇ ਦੇ ਸਮਾਜਿਕ ਅਤੇ ਸਿਆਸੀ ਮਾਹੌਲ ਦੇ ਸੰਦਰਭ ਵਿਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਰਮਜੀਤ ਸਿੰਘ ਮਹਿਮੂਦਪੁਰ ਹਲਕਾ ਸਨੌਰ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦਕ ਕੰਮਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਪਾਰਟੀ ਨੂੰ ਹੋਰ ਮਜਬੂਤ ਕਰਨ ਦੇ ਨਾਲ-ਨਾਲ ਹਲਕੇ ਵਿਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਯੰਤਨਸੀਲ ਹੈ।