30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਸਟਰ ਮਲਕੀਅਤ ਸਿੰਘ ਸੰਤੋਖਗੜ੍ਹ ਵਾਲਿਆਂ ਦੀ ਪਹਿਲੀ ਬਰਸੀ 1 ਨੂੰ

ਸੰਤੋਖਗੜ੍ਹ, 29 ਅਕਤੂਬਰ (ਧਰਮ ਪਾਲ)- ਮਾਸਟਰ ਮਲਕੀਅਤ ਸਿੰਘ ਸੰਤੋਖਗੜ੍ਹ ਵਾਲਿਆਂ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ 1 ਨਵੰਬਰ ਨੂੰ ਸੰਤੋਖਗੜ੍ਹ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪਰਿਵਾਰ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 30-10-2026
ਸੰਤੋਖਗੜ੍ਹ, 29 ਅਕਤੂਬਰ (ਧਰਮ ਪਾਲ)- ਮਾਸਟਰ ਮਲਕੀਅਤ ਸਿੰਘ ਸੰਤੋਖਗੜ੍ਹ ਵਾਲਿਆਂ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ 1 ਨਵੰਬਰ ਨੂੰ ਸੰਤੋਖਗੜ੍ਹ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪਰਿਵਾਰ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬਰਸੀ ਸਮਾਗਮ ਦੀਆਂ ਧਾਰਮਿਕ ਰਸਮਾਂ ਤਹਿਤ 30 ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਸਿੰਘਾਂ ਸੰਤੋਖਗੜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਉਪਰੰਤ 1 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਮਾਸਟਰ ਮਲਕੀਅਤ ਸਿੰਘ ਜੀ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਮਾਸਟਰ ਮਲਕੀਅਤ ਸਿੰਘ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਜਾਣਗੇ। ਸਮਾਗਮ ਦੌਰਾਨ ਉਨ੍ਹਾਂ ਦੇ ਜੀਵਨ, ਸਮਾਜ ਪ੍ਰਤੀ ਯੋਗਦਾਨ ਅਤੇ ਮਿਲਾਪੜੇ ਸੁਭਾਅ ਨੂੰ ਯਾਦ ਕੀਤਾ ਜਾਵੇਗਾ। ਪਰਿਵਾਰ ਵਲੋਂ ਸਮੂਹ ਸੰਗਤਾਂ ਨੂੰ ਇਸ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੋਪਾਰਾਏ ਕਲਾਂ ਵਿਖੇ 58 ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 1 ਨਵੰਬਰ ਨੂੰ ਅਗਲੀ ਖ਼ਬਰ ਨਸ਼ਾ ਮੁਕਤੀ ਤੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਜਾਗਰੂਕਤਾ ਤੇ ਸਮਾਜਿਕ ਸਹਿਯੋਗ ਜ਼ਰੂਰੀ- ਅਮਨਦੀਪ ਕੌਰ
Ad Position 24