01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼ਿਵ ਸੈਨਾ ਪੰਜਾਬ ਵਲੋਂ ਏ.ਐਸ.ਐਚ.ਓ. ਬਹਾਦਰ ਰਾਮ ਦਾ ਸਨਮਾਨ

ਘਨੌਰ, 31 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਸ਼ਿਵ ਸੈਨਾ ਪੰਜਾਬ ਵੱਲੋਂ ਥਾਣਾ ਘਨੌਰ ਵਿਖੇ ਏ. ਐਸ.

Ad Position 21
No active advertisement
ਅਜੀਤ ਡੈਸਕ 01-11-2026
ਘਨੌਰ, 31 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਸ਼ਿਵ ਸੈਨਾ ਪੰਜਾਬ ਵੱਲੋਂ ਥਾਣਾ ਘਨੌਰ ਵਿਖੇ ਏ.ਐਸ.ਐਚ.ਓ. ਦਾ ਅਹੁਦਾ ਸੰਭਾਲਣ ‘ਤੇ ਬਹਾਦਰ ਰਾਮ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਜੀਵ ਰਾਜਪੁਰਾ ਤੇ ਉਨ੍ਹਾਂ ਦੀ ਟੀਮ ਨੇ ਬਹਾਦਰ ਰਾਮ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬੁੱਕਾ ਭੇਟ ਕੀਤਾ। ਏ.ਐਸ.ਐਚ.ਓ. ਬਹਾਦਰ ਰਾਮ ਨੇ ਸ਼ਿਵ ਸੈਨਾ ਪੰਜਾਬ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਦਲਵਿੰਦਰ ਨਾਥ ਬੱਲਾ, ਮਹੇਸ਼ ਕੁਮਾਰ ਬੱਲੂ ਤੇ ਪ੍ਰਕਾਸ਼ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ’ਚ ਕਰਵਾਈ ‘ਧਾਰਮਿਕ ਪ੍ਰੀਖਿਆ’ ਅਗਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫਾਰ ਯੂਨਿਟੀ’ (ਏਕਤਾ ਦੌੜ) ਕਰਵਾਈ
Ad Position 24