01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ’ਚ ਕਰਵਾਈ ‘ਧਾਰਮਿਕ ਪ੍ਰੀਖਿਆ’

ਭਾਦਸੋਂ, 31 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਸਕੂਲ ਦੇ ਤੀਜੀ ਤੋਂ ਦਸਵੀਂ ਕਲਾਸ ਤੇ ਲਗਭਗ 80 ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ ਦੇ ਇੰਚਾਰਜ ਸੁਖਦੀਪ ਕੌਰ ਤੇ ਨੇਹਾ ਵਰਮਾ ਦੀ ਯੋਗ ਅਗਵਾਈ ਵਿਚ ਬਹੁਤ ਉਤਸ਼ਾਹਪੂਰਵਕ ਭਾਗ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਪ੍ਰੀਖਿਆ ਹਰ ਸਾਲ ਕਰਵਾਈ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 01-11-2026
ਭਾਦਸੋਂ, 31 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਸਕੂਲ ਦੇ ਤੀਜੀ ਤੋਂ ਦਸਵੀਂ ਕਲਾਸ ਤੇ ਲਗਭਗ 80 ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ ਦੇ ਇੰਚਾਰਜ ਸੁਖਦੀਪ ਕੌਰ ਤੇ ਨੇਹਾ ਵਰਮਾ ਦੀ ਯੋਗ ਅਗਵਾਈ ਵਿਚ ਬਹੁਤ ਉਤਸ਼ਾਹਪੂਰਵਕ ਭਾਗ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਪ੍ਰੀਖਿਆ ਹਰ ਸਾਲ ਕਰਵਾਈ ਜਾਂਦੀ ਹੈ। ਇਸ ਮੌਕੇ ਚੇਅਰਪਰਸਨ ਰਾਜਦਾ ਪ੍ਰਵੀਨ, ਪ੍ਰਿੰਸੀਪਲ ਸੁਖਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ, ਵਤਨਦੀਪ, ਨਰਿੰਦਰ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਫ਼ਾਊਂਡੇਸ਼ਨ ਵਲੋਂ ਉੱਘੇ ਸਮਾਜ ਸੇਵੀ ਰਾਜਿੰਦਰ ਸਿੰਘ ਖਹਿਰਾ ਦਾ ਸਨਮਾਨ ਅਗਲੀ ਖ਼ਬਰ ਸ਼ਿਵ ਸੈਨਾ ਪੰਜਾਬ ਵਲੋਂ ਏ.ਐਸ.ਐਚ.ਓ. ਬਹਾਦਰ ਰਾਮ ਦਾ ਸਨਮਾਨ
Ad Position 24