02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕਾ ਸਨੌਰ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਕਰਨਗੇ ਸ਼ਮੂਲੀਅਤ - ਗੁਰਮੀਤ ਬਾਵਾ

ਸਨੌਰ, 1 ਨਵੰਬਰ (ਸੋਖਲ)-ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਯੂਥ ਆਗੂ ਗੁਰਮੀਤ ਬਾਵਾ ਨੇ ਕਿਹਾ ਕਿ ਨਿਰਮਲ ਸਿੰਘ ਭੱਟੀਆਂ ਦੀ ਰਹਿਨੁਮਾਈ ਹੇਠ ਹਲਕਾ ਸਨੌਰ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਦੀ 4 ਤਰੀਕ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 02-11-2026
ਸਨੌਰ, 1 ਨਵੰਬਰ (ਸੋਖਲ)-ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਯੂਥ ਆਗੂ ਗੁਰਮੀਤ ਬਾਵਾ ਨੇ ਕਿਹਾ ਕਿ ਨਿਰਮਲ ਸਿੰਘ ਭੱਟੀਆਂ ਦੀ ਰਹਿਨੁਮਾਈ ਹੇਠ ਹਲਕਾ ਸਨੌਰ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਦੀ 4 ਤਰੀਕ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਰੈਲੀ ਵਿਚ ਪਹੁੰਚਣਗੇ। ਗੁਰਮੀਤ ਬਾਵਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਬਹੁਤ ਜ਼ਰੂਰੀ ਹੈ ਅਤੇ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਕੇ ਕਾਂਗਰਸੀ ਵਰਕਰ ਆਪਣੀ ਏਕਤਾ ਅਤੇ ਤਾਕਤ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਭੱਟੀਆਂ ਦੀ ਅਗਵਾਈ ਹੇਠ ਹਲਕਾ ਸਨੌਰ ਦੇ ਕਾਂਗਰਸੀ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰੈਲੀ ਵਿਚ ਪਹੁੰਚਣਗੇ।
Ad Position 22
No active advertisement
ਪਿਛਲੀ ਖ਼ਬਰ ਵਪਾਰ ਵਿੰਗ ਨਾਭਾ ਦੇ ਵਪਾਰੀ ਅੱਜ ਕਰਨਗੇ ਪਾਰਟੀ ਪ੍ਰਧਾਨ ਬਾਦਲ ਦਾ ਭਰਵਾਂ ਸਵਾਗਤ- ਜੱਸਾ ਖੋਖ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਵਪਾਰੀਆਂ ਅਤੇ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ- ਜਥੇਦਾਰ ਚੌਧਰੀ ਮਾਜਰਾ
Ad Position 24