03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡਾ . ਗੁਰਵਿੰਦਰ ਕਾਂਸਲ ਬਣੇ ਪੰਜਾਬ ਭਾਜਪਾ ਦੇ ਪ੍ਰੈੱਸ ਸਕੱਤਰ

ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਯੁਵਾ ਭਾਜਪਾ ਦੇ ਪ੍ਰਧਾਨ ਅਨੁਜ ਖੋਸਲਾ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਨਵੀਆਂ ਨਿਯੁਕਤੀਆਂ ਨੂੰ ਅੰਜਾਮ ਦਿੱਤਾ ਹੈ। ਇਸੇ ਤਹਿਤ ਪਟਿਆਲਾ ਤੋਂ ਮਿਹਨਤੀ ਤੇ ਇਮਾਨਦਾਰ ਆਗੂ ਡਾ.

Ad Position 21
No active advertisement
ਡਾ. ਗੁਰਵਿੰਦਰ ਕਾਂਸਲ 03-11-2026
ਪਟਿਆਲਾ, 2 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਯੁਵਾ ਭਾਜਪਾ ਦੇ ਪ੍ਰਧਾਨ ਅਨੁਜ ਖੋਸਲਾ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਨਵੀਆਂ ਨਿਯੁਕਤੀਆਂ ਨੂੰ ਅੰਜਾਮ ਦਿੱਤਾ ਹੈ। ਇਸੇ ਤਹਿਤ ਪਟਿਆਲਾ ਤੋਂ ਮਿਹਨਤੀ ਤੇ ਇਮਾਨਦਾਰ ਆਗੂ ਡਾ. ਗੁਰਵਿੰਦਰ ਕਾਂਸਲ ਨੂੰ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਪ੍ਰੈਸ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਦੇ ਕੇ ਵੱਡਾ ਮਾਣ ਬਖਸ਼ਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਮਹਿਲਾ ਮੋਰਚਾ, ਯੁਵਾ ਮੋਰਚਾ ਤੋਂ ਬਾਅਦ ਇਸ ਤੀਜੀ ਅਹਿਮ ਜਿੰਮੇਵਾਰੀ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਲਈ ਸਮੁੱਚੇ ਪਟਿਆਲਾ ਜ਼ਿਲ੍ਹੇ ਇਥੇ ਖਾਸ ਕਰਕੇ ਨੌਜਵਾਨ ਵਰਗ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਡਾ. ਕਾਂਸਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੰਸਦ ਮੈਂਬਰ ਪਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਮਹਿਲਾ ਮੋਰਚਾ ਪੰਜਾਬ ਪ੍ਰਧਾਨ ਬੀਬਾ ਜੈਇੰਦਰ ਕੌਰ, ਯੁਵਾ ਮੋਰਚਾ ਦੇ ਪ੍ਰਧਾਨ ਅਨੁਜ ਖੋਸਲਾ ਅਤੇ ਪਟਿਆਲਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਗਰਗ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਡਿਪਟੀ ਰਜਿਸਟਰਾਰ ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਨਰਿੰਦਰ ਲਾਲੀ ਦੀ ਅਗਵਾਈ ਹੇਠ ਰਾਹੁਲ ਗਾਂਧੀ ਦੇ ਸੰਗਰੂਰ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਮੀਟਿੰਗ
Ad Position 24