03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਤਿਉਹਾਰਾਂ ਦੇ ਮੱਦੇਨਜ਼ਰ ਨਾਭਾ ਪੁਲਿਸ ਹੋਈ ਚੌਕਸ : ਇੰਸ. ਜਸਪ੍ਰੀਤ ਸਿੰਘ ਕਾਹਲੋਂ

ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਨਾਭਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਇਹ ਵਿਚਾਰ ਥਾਣਾ ਸਦਰ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ ਨੇ ਗੱਲਬਾਤ ਕਰਦਿਆਂ ਕਹੇ।

Ad Position 21
No active advertisement
ਅਜੀਤ ਡੈਸਕ 03-11-2026
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਨਾਭਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਇਹ ਵਿਚਾਰ ਥਾਣਾ ਸਦਰ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ ਨੇ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਜਿੱਥੇ ਉਹ ਖੁਦ ਹਲਕੇ ਦੇ ਪਿੰਡਾਂ ਵਿਚ ਰੌਜ਼ਾਨਾ ਹੀ ਚੱਕਰ ਲਗਾਉਂਦੇ ਹਨ ਉੱਥੇ ਪੁਲਿਸ ਮੁਲਾਜ਼ਮ ਵੀ ਦਿਨ-ਰਾਤ ਗਸ਼ਤ ਕਰ ਰਹੇ ਹਨ ਤਾਂ ਜੋ ਕਿਸੇ ਵੀ ਅਣਸਖਾਵੀ ਘਟਨਾ ਤੋਂ ਬਚਿਆ ਜਾ ਸਕੇ। ਇੰਸ. ਕਾਹਲੋ ਨੇ ਪਿੰਡਾਂ ਦੀਆਂ ਪੰਚਾਇਤਾਂ ਤੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਤਸਕਰ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਪੁਲਿਸ ਨੂੰ ਸੂਚਨਾ ਦੇਣ ਵਾਲੇ ਦਾ ਨਾਮ ਪੁਲਿਸ ਵਲੋਂ ਬਿਲਕੁਲ ਗੁਪਤ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਨਗੇ ਹਲਕਾ ਸਨੌਰ ਦੇ ਕਾਂਗਰਸੀ ਵਰਕਰ - ਰਤਨਦੀਪ ਸਿੰਘ ਅਗਲੀ ਖ਼ਬਰ ਯੂਥ ਆਗੂ ਜੱਸਾ ਖੋਖ ਦੇ ਘਰ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ
Ad Position 24