ਢੁਡਿਆਲ ਖ਼ਾਲਸਾ ਸਕੂਲ ਦੇ ਵਿਦਿਆਰਥੀ ਸੱਤਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਸੱਤਪ੍ਰੀਤ ਸਿੰਘ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਸੱਤਪ੍ਰੀਤ ਸਿੰਘ ਨੇ ਜਲੰਧਰ ਵਿਖੇ ਹੋਈਆਂ ਅੰਡਰ-17 ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਜ਼ਿਲਾ ਪੱਧਰ ’ਤੇ ਟੇਬਲ ਟੈਨਿਸ ਗੇਮ ਵਿਚੋਂ ਚਾਂਦੀ ਦਾ ਤਗਮਾ ਜਿੱਤਿਆ।
ਸੱਤਪ੍ਰੀਤ ਸਿੰਘ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ
04-11-2026