04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸ ਦੀ ਸੰਗਰੂਰ ਵਿਖੇ ਅੱਜ ਹੋਣ ਵਾਲੀ ਰੈਲੀ ਹਲਕਾ ਨਾਭਾ ਦੇ ਵਰਕਰ ਵੱਡੀ ਗਿਣਤੀ ’ਚ ਪੁੱਜਣਗੇ-ਨਾਰੀਕੇ

ਭਾਦਸੋਂ, 3 ਨਵੰਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਦੀ ਅੱਜ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਜਿਸ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪਹੁੰਚ ਰਹੇ ਹਨ, ਵਿਚ ਸ਼ਾਮਲ ਹੋਣ ਲਈ ਹਲਕਾ ਨਾਭਾ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਪੁੱਜਣਗੇ। ਇਹ ਰੈਲੀ ਪੰਜਾਬ ਦੀ ਸਿਆਸੀ ਫ਼ਿਜ਼ਾ ਬਦਲ ਕੇ ਰੱਖ ਦੇਵੇਗੀ ਅਤੇ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਕਾਇਮ ਹੋਣ ਦਾ ਰਾਹ ਪੱਧਰਾ ਕਰੇਗੀ।

Ad Position 21
No active advertisement
ਕੁਲਵੰਤ ਸਿੰਘ ਨਾਰੀਕੇ 04-11-2026
ਭਾਦਸੋਂ, 3 ਨਵੰਬਰ (ਪ੍ਰਦੀਪ ਦੰਦਰਾਲਾ)-ਕਾਂਗਰਸ ਦੀ ਅੱਜ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਜਿਸ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪਹੁੰਚ ਰਹੇ ਹਨ, ਵਿਚ ਸ਼ਾਮਲ ਹੋਣ ਲਈ ਹਲਕਾ ਨਾਭਾ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਪੁੱਜਣਗੇ। ਇਹ ਰੈਲੀ ਪੰਜਾਬ ਦੀ ਸਿਆਸੀ ਫ਼ਿਜ਼ਾ ਬਦਲ ਕੇ ਰੱਖ ਦੇਵੇਗੀ ਅਤੇ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਕਾਇਮ ਹੋਣ ਦਾ ਰਾਹ ਪੱਧਰਾ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਵੰਤ ਸਿੰਘ ਨਾਰੀਕੇ ਨੇ ਹਲਕੇ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ।
Ad Position 22
No active advertisement
ਪਿਛਲੀ ਖ਼ਬਰ ਕਲਾਕਾਰਾਂ ਵਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲੋਕ ਰੰਗਮੰਚ ਲਹਿਰ ਨੂੰ ਜਿੰਦਾ ਰੱਖਣ ਲਈ ਅਪੀਲ-ਪ੍ਰਾਣ ਸੱਭਰਵਾਲ ਅਗਲੀ ਖ਼ਬਰ ਜੈਮਸ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ ਇਨਕਰੈਡੀਬਲ ਇੰਡੀਆ - ਦ ਰਾਈਜ਼ਿੰਗ ’ ਕਰਵਾਇਆ
Ad Position 24