05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਟਿੱਪਰ ਡਰਾਵਿਰ ਵਿਰੁੱਧ ਮੁਕੱਦਮਾ ਦਰਜ-ਪੁਲਿਸ ਉਪ-ਕਪਤਾਨ ਬਰਾੜ

ਸਮਾਣਾਂ, 4 ਨਵੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ ’ਤੇ ਸਕੂਲੀ ਬੱਸ ਤੇ ਟਿੱਪਰ ਦਰਮਿਆਨ ਹੋਏ ਹਾਦਸੇ ਦੀ ਗੰਭੀਰਤਾ ਨੂੰ ਵੇਖਦਿਆਂ ਸਮਾਣਾ ਪੁਲਿਸ ਨੇ ਟਿੱਪਰ ਦੇ ਡਰਾਇਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਣਾ ਦੇ ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਟਿੱਪਰ ਚਾਲਕ ਨੂੰ ਗਿ੍ਰਫ਼ਤਾਰ ਕਰਨ ਉਪਰੰਤ ਟਿੱਪਰ ਨੂੰ ਪੁਲਿਸ ਕਬਜ਼ੇ ਵਿਚ ਲੈ ਲਿਆ ਹੈ।

Ad Position 21
No active advertisement
ਅਜੀਤ ਡੈਸਕ 05-11-2026
ਸਮਾਣਾਂ, 4 ਨਵੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ ’ਤੇ ਸਕੂਲੀ ਬੱਸ ਤੇ ਟਿੱਪਰ ਦਰਮਿਆਨ ਹੋਏ ਹਾਦਸੇ ਦੀ ਗੰਭੀਰਤਾ ਨੂੰ ਵੇਖਦਿਆਂ ਸਮਾਣਾ ਪੁਲਿਸ ਨੇ ਟਿੱਪਰ ਦੇ ਡਰਾਇਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਣਾ ਦੇ ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਟਿੱਪਰ ਚਾਲਕ ਨੂੰ ਗਿ੍ਰਫ਼ਤਾਰ ਕਰਨ ਉਪਰੰਤ ਟਿੱਪਰ ਨੂੰ ਪੁਲਿਸ ਕਬਜ਼ੇ ਵਿਚ ਲੈ ਲਿਆ ਹੈ। ਉਨਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤੇ ਸ਼ਹਿਰੀ ਸਮਾਣਾ ਦੀ ਪੁਲਿਸ ਮੌਕੇ ’ਤੇ ਭੇਜੀ ਗਈ ਅਤੇ ਬਣਦੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਹੈ। ਉਨਾਂ ਦੱਸਿਆ ਕਿ ਬੱਚਿਆਂ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਚੁੱਕੀ ਹੈ ਅਤੇ ਜੀਪ ਤੇ ਸਕੂਲੀ ਬੱਸ ਦੇ ਡਰਾਇਵਰ ਦੀ ਹਾਲਤ ਵੀ ਖ਼ਤਰੇ ਤੋਂ ਬਾਹਰ ਹੈ। ਉਨਾਂ ਚਿਤਾਵਨੀ ਦਿੱਤੀ ਕਿ ਵਧੀਕ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਡੇ ਆਗੂਆਂ ਦੇ ਭਾਜਪਾ ‘ਚ ਆਉਣ ਨਾਲ 2027 ’ਚ ਪੰਜਾਬ ’ਚ ਭਾਜਪਾ ਬਣੇਗੀ ਵੱਡੀ ਤਾਕਤ-ਹਰਵਿੰਦਰ ਸਿੰਘ ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਤੁਰਖੇੜੀ ’ਚ ‘ਆਰਟ ਐਂਡ ਕਰਾਫ਼ਟ’ ਵਿਸ਼ੇ ਸੰਬੰਧੀ ਲਗਾਈ ਪ੍ਰਦਰਸ਼ਨੀ
Ad Position 24