05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਆਲ ਇੰਡੀਆ ਮੀਆਂਵਾਲੀ ਡਿਸਟਰਿਕਟ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27 ਵਾਂ ਪਰਿਵਾਰ ਮਿਲਣ ਸਮਾਰੋਹ 22 ਨੂੰ

ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਆਲ ਇੰਡੀਆ ਮੀਆਂਵਾਲੀ ਜ਼ਿਲ੍ਹਾ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27ਵਾਂ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਦੱਸਿਆ ਕਿ ਇਹ ਸਮਾਰੋਹ ਦਿਨ ਐਤਵਾਰ, 22 ਨਵੰਬਰ ਨੂੰ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਭਵਨ ਵਿਖੇ ਕਰਵਾਇਆ ਜਾਵੇਗਾ।

Ad Position 21
No active advertisement
ਜਸਪਾਲ ਜੁਨੇਜਾ ਪ੍ਰਧਾਨ ਆਲ ਇੰਡੀਆ ਮੀਆਂਵਾਲੀ ਡਿਸਟਰਿਕਟ ਐਸੋਸੀਏਸ਼ਨ ਨਾਭਾ 05-11-2026
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਆਲ ਇੰਡੀਆ ਮੀਆਂਵਾਲੀ ਜ਼ਿਲ੍ਹਾ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27ਵਾਂ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਦੱਸਿਆ ਕਿ ਇਹ ਸਮਾਰੋਹ ਦਿਨ ਐਤਵਾਰ, 22 ਨਵੰਬਰ ਨੂੰ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਭਵਨ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਜੇ ਅਧਲਖਾ ਪ੍ਰਧਾਨ ਏ,ਆਈ,ਐਮ,ਡੀ,ਏ,, ਦਿੱਲੀ, ਐਸ.ਕੇ. ਗੁਲਾਟੀ (ਐਡਵੋਕੇਟ) ਚੇਅਰਮੈਨ, ਗਵਰਨਿੰਗ ਬਾਡੀ, ਏ.ਆਈ.ਐਮ.ਡੀ.ਏ., (ਦਿੱਲੀ), ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇੰਜੀਨੀਅਰ ਬੀ.ਐਸ. ਭੱਠਲ ਪ੍ਰਬੰਧ ਨਿਦੇਸ਼ਕ ਬ੍ਰਿਸਟੋ ਸੁਰੱਖਿਆ ਸਿਸਟਮ ਅਤੇ ਚਰਨ ਸਿੰਘ ਰਲਹਨ ਐਮਡੀ ਮਲਕੀਤ ਕੰਬਾਈਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਸੱਭਿਆਚਾਰਕ ਅਤੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਬਜ਼ੁਰਗਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਡਰ ਦੀ ਵਿਚਾਰਧਾਰਾ ਤੇ ਪ੍ਰਬੁੱਧ ਭਾਰਤ ਫਾਊਂਡੇਸਨ ਵੱਲੋਂ ਕਾਰਵਾਈ ਗਈ 17ਵੀਂ ਪੁਸਤਕ ਪ੍ਰਤੀਯੋਗਤਾ ਵਿਚ... ਅਗਲੀ ਖ਼ਬਰ ਵਿਧਾਇਕ ਦੇਵ ਮਾਨ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੈਕੰਡਰੀ ਸਕੂਲ ਟੌਹੜਾ ’ਚ ਆਧੁਨਿਕ ਵੋਕੇਸ਼ਨਲ ਕਲਾਸ ਰੂਮ ਦਾ ਉਦਘਾ...
Ad Position 24