06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਘੋਲ ਵਿਖੇ ਵਿਸ਼ਵਕਰਮਾ ਦਿਵਸ 11 ਨੂੰ ਮਨਾਇਆ ਜਾਵੇਗਾ

ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਸ੍ਰੀ ਵਿਸ਼ਵਕਰਮਾ ਭਵਨ ਵੈੱਲਫੇਅਰ ਕਮੇਟੀ ਵਲੋਂ ਵਿਸ਼ਵਕਰਮਾ ਦਿਵਸ ਅਤੇ 38ਵਾਂ ਸਾਲਾਨਾ ਭੰਡਾਰਾ ਭਾਈ ਦੂਜ ਵਾਲੇ ਦਿਨ 11 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ ਸੰਘੋਲ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਪ੍ਰਸਤ ਸ਼ਾਦੀ ਰਾਮ ਧੀਮਾਨ, ਜਸਵੀਰ ਸਿੰਘ ਵਿਰਦੀ, ਪ੍ਰਧਾਨ ਸਰੂਪ ਸਿੰਘ ਨੇ ਦੱਸਿਆ ਕਿ ਸੁਖਮਨੀ ਸਾਹਿਬ ਪਾਠ ਦੇ ਭੋਗ ਤੋਂ ਉਪਰੰਤ ਸਾਲਾਨਾ ਭੰਡਾਰਾ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 07-11-2026
ਸੰਘੋਲ, 6 ਨਵੰਬਰ (ਗੁਰਨਾਮ ਸਿੰਘ ਚੀਨਾ)-ਸ੍ਰੀ ਵਿਸ਼ਵਕਰਮਾ ਭਵਨ ਵੈੱਲਫੇਅਰ ਕਮੇਟੀ ਵਲੋਂ ਵਿਸ਼ਵਕਰਮਾ ਦਿਵਸ ਅਤੇ 38ਵਾਂ ਸਾਲਾਨਾ ਭੰਡਾਰਾ ਭਾਈ ਦੂਜ ਵਾਲੇ ਦਿਨ 11 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ ਸੰਘੋਲ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਪ੍ਰਸਤ ਸ਼ਾਦੀ ਰਾਮ ਧੀਮਾਨ, ਜਸਵੀਰ ਸਿੰਘ ਵਿਰਦੀ, ਪ੍ਰਧਾਨ ਸਰੂਪ ਸਿੰਘ ਨੇ ਦੱਸਿਆ ਕਿ ਸੁਖਮਨੀ ਸਾਹਿਬ ਪਾਠ ਦੇ ਭੋਗ ਤੋਂ ਉਪਰੰਤ ਸਾਲਾਨਾ ਭੰਡਾਰਾ ਕਰਵਾਇਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਕੁਲਦੀਪ ਸਿੰਘ ਵਿਰਦੀ, ਸਕੱਤਰ ਹਰਦੀਪ ਸਿੰਘ ਧੀਮਾਨ, ਖ਼ਜ਼ਾਨਚੀ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਜੀ.ਬੀ. ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਦੀ ਰੌਣਕ ਨੇ ਬੰਨ੍ਹਿਆ ਸਮਾਂ
Ad Position 24