07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰਾਮ ਗੋਪਾਲ ਮਾਝੀ ਨੂੰ ਸਦਮਾ, ਭੈਣ ਦਾ ਦਿਹਾਂਤ

ਭਾਦਸੋਂ, 7 ਨਵੰਬਰ (ਪ੍ਰਦੀਪ ਦੰਦਰਾਲਾ)-ਰਾਮ ਗੋਪਾਲ ਮਾਝੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭੈਣ ਰਮੇਸ਼ ਰਾਣੀ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਮ ਗੋਪਾਲ ਮਾਝੀ ਨਾਲ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਉਨ੍ਹਾਂ ਦੇ ਭੈਣ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

Ad Position 21
No active advertisement
ਰਮੇਸ਼ ਰਾਣੀ ਦੀ ਪੁਰਾਣੀ ਤਸਵੀਰ 08-11-2026
ਭਾਦਸੋਂ, 7 ਨਵੰਬਰ (ਪ੍ਰਦੀਪ ਦੰਦਰਾਲਾ)-ਰਾਮ ਗੋਪਾਲ ਮਾਝੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭੈਣ ਰਮੇਸ਼ ਰਾਣੀ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਮ ਗੋਪਾਲ ਮਾਝੀ ਨਾਲ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਉਨ੍ਹਾਂ ਦੇ ਭੈਣ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ 9 ਨਵੰਬਰ ਨੂੰ-ਜਗਤਾਰ ਮਣਕੂ ਅਗਲੀ ਖ਼ਬਰ ਢੁਡਿਆਲ ਖਾਲਸਾ ਸਕੂਲ ’ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24