10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਗਵਾਨ ਸ੍ਰੀ ਵਿਸ਼ਵਕਰਮਾ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ-ਧੀਮਾਨ, ਲਾਲਕਾ, ਨੰਨੜੇ, ਸਿਆਣ ਭਾਦਸੋਂ ਵਿਖੇ ਸ਼੍ਰੀ ਵਿਸ਼ਵਕਰਮਾ ਪੂਜਾ ਮਹਾ ਉਤਸਵ ਮਨਾਇਆ

ਭਾਦਸੋਂ, 10 ਨਵੰਬਰ (ਗੁਰਬਖਸ ਸਿੰਘ ਵੜੈਚ)-ਦੀ ਵਿਸ਼ਵਕਰਮਾ ਰਾਮਗੜੀਆ ਐਜੂਕੇਸ਼ਨਲ ਵੈਲਫੇਅਰ ਅਤੇ ਡਿਵੈਲਪਮੈਂਟ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਵਕਰਮਾ ਪੂਜਾ ਮਹਾ ਉਤਸਵ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਹਵਨ ਯੱਗ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-11-2026
ਭਾਦਸੋਂ, 10 ਨਵੰਬਰ (ਗੁਰਬਖਸ ਸਿੰਘ ਵੜੈਚ)-ਦੀ ਵਿਸ਼ਵਕਰਮਾ ਰਾਮਗੜੀਆ ਐਜੂਕੇਸ਼ਨਲ ਵੈਲਫੇਅਰ ਅਤੇ ਡਿਵੈਲਪਮੈਂਟ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਵਕਰਮਾ ਪੂਜਾ ਮਹਾ ਉਤਸਵ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ।ਇਸ ਮੌਕੇ ਹਵਨ ਯੱਗ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ।ਸਮਗਾਮ ਦੀ ਵਧਾਈ ਦਿੰਦਿਆਂ ਹੋਇਆ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ,ਅਵਤਾਰ ਸਿੰਘ ਨੰਨੜੇ,ਤੇਜਿੰਦਰ ਸਿੰਘ ਨੰਨੜੇ ਐਮ.ਡੀ.ਪਰਮ ਐਗਰੋ ਧੂਰੀ,ਬਲਜਿੰਦਰ ਸਿੰਘ ਸਿਆਣ ਨਾਭਾ,ਜਗਜੀਤ ਸਿੰਘ ਸੱਗੂ ਪਟਿਆਲਾ,ਭਗਵੰਤ ਸਿੰਘ ਰਾਮਗੜੀਆ, ਅਮਰਜੀਤ ਸਿੰਘ ਰਾਮਗੜੀਆ, ਸਰਬਜੀਤ ਸਿੰਘ ਧੀਮਾਨ,ਪਰਮਜੀਤ ਸਿੰਘ ਕੈਂਥ ਭਾਜਪਾ ਆਗੂ ਨਾਭਾ ਹਲਕਾ, ਜਸਵੰਤ ਸਿੰਘ ਭੋਡੇ, ਕਰਮ ਸਿੰਘ ਕੇ.ਐਸ, ਰਾਮ ਸਿੰਘ ਧੀਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਜੋ ਕਿਰਤੀ ਸਮਾਜ ਨੂੰ ਦੇਣ ਹੈ ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ।ਉਹਨਾਂ ਕਿਹਾ ਕਿ ।ਸਾਨੂੰ ਉਹਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਭਗਵਾਨ ਸ੍ਰੀ ਵਿਸ਼ਵਕਰਮਾ ਜੀ ਨੂੰ ਮੰਨਣ ਵਾਲੇ ਮਿਹਨਤਕਸ਼ ਲੋਕਾਂ ਨੇ ਦੇਸ਼ ਦੇ ਸਮਾਜ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਪੰਡਿਤ ਤਰਲੋਕ ਧੀਮਾਨ ਮਾਨ ਨੇ ਧਾਰਮਿਕ ਗੁਣ ਗਾਣ ਕਰਕੇ ਭਗਵਾਨ ਵਿਸ਼ਵਕਰਮਾ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ। ਕਮੇਟੀ ਸਰਪ੍ਰਸਤ ਅਮਰਜੀਤ ਸਿੰਘ ਲੋਟੇ ਐਮ.ਡੀ.ਕਰਤਾਰ ਐਗਰੋ ਦੀ ਅਗਵਾਈ ਵਿਚ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ ।ਇਸ ਮੌਕੇ ਹਰਮੀਤ ਸਿੰਘ ਹੈਪੀ ਲੋਟੇ,ਮਨਜੀਤ ਸਿੰਘ ਲੋਟੇ,ਹਰਵਿੰਦਰ ਸਿੰਘ ਲੋਟੇ, ਮਨਪ੍ਰੀਤ ਸਿੰਘ ਲੋਟੇ, ਇੰਦਰਜੀਤ ਸਿੰਘ ਲੋਟੇ, ਸੁਖਦੇਵ ਸਿੰਘ ਲੋਟੇ, ਬਰਕੋਮਲ ਸਿੰਘ ਐਸ.ਡੀ.ਓ ਬਿਜਲੀ ਵਿਭਾਗ, ਸੈਂਕੀ ਸਿੰਗਲਾ ਪ੍ਰਧਾਨ ਆੜਤੀ ਐਸੋਸੀਏਸ਼ਨ, ਜਸਵੰਤ ਸਿੰਘ ਦੇਵੇ, ਗੁਰਦੀਪ ਸਿੰਘ ਦੇਵੇ,ਰਜਿੰਦਰ ਸਿੰਘ ਗੋਲਡੀ, ਮਹਿੰਦਰ ਸਿੰਘ ਝੰਬਾਲੀ,ਗੁਰਦਰਸ਼ਨ ਸਿੰਘ ਭੰਗੂ, ਚੂਨੀ ਲਾਲ ਸਾਬਕਾ ਪ੍ਰਧਾਨ, ਜਸਪਾਲ ਸਿੰਘ ਜੀ.ਐਸ ਚਾਸਵਾਲ, ਅੰਗਰੇਜ ਸਿੰਘ ਸਰਪੰਚ ਚਾਸਵਾਲ, ਅਰਸ਼ਦ ਮਲਿਕ, ਪ੍ਰੇਮ ਲਾਲਕਾ, ਸਤਨਾਮ ਸਿੰਘ ਖਾਲਸਾ, ਬਲਜਿੰਦਰ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ ਧੀਮਾਨ, ਜਸਵਿੰਦਰ ਸਿੰਘ ਜੱਜ, ਵਰਿੰਦਰ ਸਿੰਘ ਸੱਗੂ, ਗੁਰਪ੍ਰੀਤ ਸਿੰਘ, ਰਾਮ ਸਿੰਘ ਸੋਟੀ, ਗਿਆਨ ਸਿੰਘ ਖਨੌੜਾ, ਭਗਵੰਤ ਸਿੰਘ ਭਵਾਨੀਗੜ੍ਹ, ਜਸਵੀਰ ਸਿੰਘ ਜਗਦਿਓ, ਸੁਖਵਿੰਦਰ ਸਿੰਘ ਬਿਰਦੀ, ਬਲਜੀਤ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ, ਹਰਿੰਦਰ ਸਿੰਘ, ਅਮਰੀਕ ਸਿੰਘ, ਬਾਬੂ ਰਮੇਸ਼, ਹਰਬੰਸ ਸਿੰਘ ਜੰਡੂ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਰੂਪ ਰਾਏ ਦਵਿੰਦਰ ਸਿੰਘ ਕਾਕਾ ਸੁਖਦੇਵ ਸਿੰਘ, ਕੁਲਬੀਰ ਸਿੰਘ ਨੰਨੜੇ, ਸਤਵਿੰਦਰ ਸਿੰਘ ਧੂਰੀ, ਜਸਵੰਤ ਸਿੰਘ ਭੌਡੇ, ਮਹਿੰਦਰ ਸਿੰਘ ਲੌਟ, ਜਗਜੀਤ ਸਿੰਘ ਲੋਟੇ, ਕਿਸੋਰੀ ਲਾਲ ਮਠਾੜੂ, ਅੰਗਰੇਜ ਸਿੰਘ, ਮੱਘਰ ਸਿੰਘ, ਬਲਜੀਤ ਸਿੰਘ, ਹਰਦਿਆਲ ਸਿੰਘ, ਜਨਕਰਾਜ, ਗੁਰਮੇਲ ਸਿੰਘ, ਸੁਖਰਾਜ ਸਿੰਘ, ਭਗਵਾਨ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਮਨਜਿੰਦਰ ਸਿੰਘ, ਜਗਦੀਸ਼ ਸਿੰਘ, ਰਣਧੀਰ ਸਿੰਘ, ਬਲਵੰਤ ਸਿੰਘ, ਬਲਜਿੰਦਰ ਸਿੰਘ, ਗੁਰਚਰਨ ਸਿੰਘ, ਮਾਸਟਰ ਬਲਵਿੰਦਰ ਸਿੰਘ, ਰਾਜੂ ਭਾਦਸੋਂ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਬੰਤ ਸਿੰਘ ਸਕਰਾਲੀ, ਗੁਰਚਰਨ ਸਿੰਘ, ਰਾਮ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ ਕੌਂਸਲਰ, ਜਸਬੀਰ ਸਿੰਘ, ਜਥੇਦਾਰ ਪਾਲਾ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਲਾਡੀ ਦੇਵੇ, ਮਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਨਾਭਾ ਵਲੋਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ
Ad Position 24