11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੜਕ ਹਾਦਸੇ ’ਚ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ

ਅਰਨੋਂ, 10 ਨਵੰਬਰ (ਦਰਸ਼ਨ ਸਿੰਘ ਪਰਮਾਰ)-ਕੈਥਲ-ਖਨੌਰੀ ਸੜਕ ’ਤੇ ਕਾਰ ਅਤੇ ਮੋਟਰਸਾਇਕਲ ਦੀ ਹੋਈ ਆਹਮੋ-ਸਾਹਮਣੇ ਦੀ ਟਕਰ ਵਿਚ ਮੋਟਰ ਸਾਇਕਲ ਸਵਾਰ ਵਿਅਕਤੀ ਗੰਭੀਰ ਰੁਪ ਵਿਚ ਜਖ਼ਮੀ ਹੋ ਗਿਆ ਅਤੇ ਮੋਕੇ ’ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਵਿਅਕਤੀ ਪਿੰਡ ਅੰਨਦਾਣਾ ਤੋਂ ਪਿੰਡ ਖੇੜੀ ਗੁਲਾਮ ਆਪਣੀ ਕਿਸੇ ਰਿਸ਼ਤੇਦਾਰੀ ਵਿਚ ਮਿਲਣ ਲਈ ਜਾ ਰਹੇ ਸੀ ਅਤੇ ਕਸਬਾ ਅਰਨੋਂ ਵਿਖੇ ਸਾਹਮਣੇ ਤੋਂ ਆ ਰਿਹਾ ਮੋਟਰ ਸਾਇਕਲ ਸਵਾਰ ਵਿਅਕਤੀ ਬੱਸ ਨੂੰ ਓਵਰਟੇਕ ਕਰਨ ਦੌਰਾਨ ਕਾਰ ਦੀ ਚਪੇਟ ਵਿਚ ਆ ਜਾਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਿਸ ਨੂੰ ਕਾਰ ਸਵਾਰ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਅਰਨੋਂ, 10 ਨਵੰਬਰ (ਦਰਸ਼ਨ ਸਿੰਘ ਪਰਮਾਰ)-ਕੈਥਲ-ਖਨੌਰੀ ਸੜਕ ’ਤੇ ਕਾਰ ਅਤੇ ਮੋਟਰਸਾਇਕਲ ਦੀ ਹੋਈ ਆਹਮੋ-ਸਾਹਮਣੇ ਦੀ ਟਕਰ ਵਿਚ ਮੋਟਰ ਸਾਇਕਲ ਸਵਾਰ ਵਿਅਕਤੀ ਗੰਭੀਰ ਰੁਪ ਵਿਚ ਜਖ਼ਮੀ ਹੋ ਗਿਆ ਅਤੇ ਮੋਕੇ ’ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਵਿਅਕਤੀ ਪਿੰਡ ਅੰਨਦਾਣਾ ਤੋਂ ਪਿੰਡ ਖੇੜੀ ਗੁਲਾਮ ਆਪਣੀ ਕਿਸੇ ਰਿਸ਼ਤੇਦਾਰੀ ਵਿਚ ਮਿਲਣ ਲਈ ਜਾ ਰਹੇ ਸੀ ਅਤੇ ਕਸਬਾ ਅਰਨੋਂ ਵਿਖੇ ਸਾਹਮਣੇ ਤੋਂ ਆ ਰਿਹਾ ਮੋਟਰ ਸਾਇਕਲ ਸਵਾਰ ਵਿਅਕਤੀ ਬੱਸ ਨੂੰ ਓਵਰਟੇਕ ਕਰਨ ਦੌਰਾਨ ਕਾਰ ਦੀ ਚਪੇਟ ਵਿਚ ਆ ਜਾਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਿਸ ਨੂੰ ਕਾਰ ਸਵਾਰ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮੋਕੇ ’ਤੇ ਇਕੱਠੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਨਵੀਂ ਬਣੀ ਸੜਕ ਦੇ ਬਰਮ ਨਾ ਬਨਣ ਕਾਰਨ ਇਥੇ ਅਕਸਰ ਹੀ ਹਾਦਸੇ ਵਾਪਰ ਰਹੇ ਹਨ ਕਿਉਂਕਿ ਨਵੀਂ ਬਣੀ ਸੜਕ ਜ਼ਮੀਨ ਨਾਲੋਂ ਉਚੀ ਬਣੀ ਹੋਣ ਕਰਕੇ ਅਤੇ ਸੜਕ ਦੇ ਬਰਮਾਂ ’ਤੇ ਮਿੱਟੀ ਨਾ ਹੋਣ ਕਾਰਨ ਰੋਜ਼ਾਨਾ ਹੀ ਆਮ ਲੋਕਾਂ ਦੇ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਸਥਾਨਕ ਲੋਕਾਂ ਦੀ ਮੰਗ ਹੈ ਕਿ ਸੰਬੰਧਿਤ ਅਦਾਰੇ ਵਲੋਂ ਇਨ੍ਹਾਂ ਬਰਮਾਂ ’ਤੇ ਮਿੱਟੀ ਪਾਕੇ ਇਨ੍ਹਾਂ ਨੂੰ ਸੜਕ ਦੇ ਬਰਾਬਰ ਕੀਤਾ ਜਾਵੇ ਤਾਂ ਜੋ ਰੋਜ਼ਾਨਾ ਹੀ ਵਪਾਰ ਰਹੇ ਹਾਦਸਿਆਂ ਤੋਂ ਆਮ ਲੋਕਾਂ ਨੂੰ ਨਿਜਾਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਦੀ ਵਧਦੀ ਗਿਣਤੀ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਨਹੀਂ ਹੋ ਰਹੀ ਅਗਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ-ਧੀਮਾਨ, ਲਾਲਕਾ, ਨੰਨੜੇ, ਸਿਆਣ ਭਾਦਸੋਂ ਵਿਖੇ ਸ਼੍ਰੀ ਵਿਸ਼...
Ad Position 24