11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਗੁਰਜੀਤ ਸਿੰਘ ਕੋਹਲੀ ਵਲੋਂ ਨਿੱਘਾ ਸਵਾਗਤ

ਪਟਿਆਲਾ, 10 ਨਵੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 11-11-2026
ਪਟਿਆਲਾ, 10 ਨਵੰਬਰ (ਅ. ਸ. ਆਹਲੂਵਾਲੀਆ)-ਭਾਰਤ ਸਰਕਾਰ ਦੇ ਸਾਬਕਾ ਰੇਲਵੇ ਰਾਜ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਪਟਿਆਲਾ ਦੌਰੇ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਪਟਿਆਲਾ ਦਿਹਾਤੀ ਤੋਂ ਗੁਰਜੀਤ ਸਿੰਘ ਕੋਹਲੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਤੇ ਸਨਮਾਨ ਕੀਤਾ। ਇਸ ਮੌਕੇ ਗੁਰਜੀਤ ਸਿੰਘ ਕੋਹਲੀ ਨੇ ਰਵਨੀਤ ਸਿੰਘ ਬਿੱਟੂ ਨੂੰ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਜੀ ਦੀ ਸੁੰਦਰ ਪੇਂਟਿੰਗ ਭੇਟ ਕਰਕੇ ਸਨਮਾਨਿਤ ਕੀਤਾ। ਸ. ਕੋਹਲੀ ਨੇ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਰਾਹੀਂ ਆਪਸੀ ਵਿਚਾਰ-ਵਟਾਂਦਰੇ ਦਾ ਮੌਕਾ ਮਿਲਦਾ ਹੈ ਅਤੇ ਪੰਜਾਬ ਤੇ ਪਟਿਆਲਾ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ਬਾਰੇ ਗੱਲਬਾਤ ਕਰਨ ਦਾ ਮੌਕਾ ਵੀ ਪ੍ਰਾਪਤ ਹੁੰਦਾ ਹੈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਭਾਰਤੀ ਜਨਤਾ ਪਾਰਟੀ ਦੇ ਹੋਰ ਆਗੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਧਵ ਸਿੰਗਲਾ ਦੇ ਦਾਦੇ ਦੇ ਦਿਹਾਂਤ ’ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸੰਜੀਵ ਸ਼ਰਮਾ ਕਾਲੂ ਨੇ ਪਰਿਵਾਰ ਨਾਲ ਕੀਤਾ... ਅਗਲੀ ਖ਼ਬਰ ਹਰੀਪੁਰ ਝੁੰਗੀਆਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ ਪੰਜਾਬ ਦੇ ਲੋਕਾਂ ਨੇ ਮੁੜ ਸੂਬੇ ਦੀ ਵਾਗਡੋਰ ਅਕਾਲੀ ਦਲ ਨੂੰ...
Ad Position 24