12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮ਼੍ਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਰਣਧੀਰ ਸਿੰਘ ਰੱਖੜਾ, ਭੁਪਿੰਦਰ ਸਿੰਘ ਸੇਖੂਪੁਰ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰਦੀਆਂ

ਭਾਦਸੋਂ, 12 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਣਧੀਰ ਸਿੰਘ ਰੱਖੜਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਭੁਪਿੰਦਰ ਸਿੰਘ ਸੇਖੂਪੁਰ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਹਲਕਾ ਇੰਚਾਰਜ ਨਾਭਾ ਅਤੇ ਜ਼ਿਲ੍ਹਾ ਪਟਿਆਲਾ ਦੇ ਹੋਰ ਆਗੂਆਂ ਵਲੋਂ ਦੋਵਾਂ ਆਗੂਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੁਬਾਰਕਬਾਦ ਦੇਣ ਵਾਲਿਆਂ ਵਿੱਚ ਰਵਿੰਦਰ ਸਿੰਘ ਗਰੋਵਰ, ਜ਼ਿਲ੍ਹਾ ਪ੍ਰਧਾਨ, ਲਵਪ੍ਰੀਤ ਸਿੰਘ ਲਵਲੀ, ਬਲਵੰਤ ਸਿੰਘ ਤਰਖੇੜੀ, ਸੁਰਿੰਦਰ ਸਿੰਘ ਮੰਕੂ, ਮਹਿੰਗਾ ਸਿੰਘ ਭਾਰੀ, ਗੁਰਤੇਜ ਸਿੰਘ ਉੱਢਾ, ਗੁਰਮੀਤ ਸਿੰਘ ਕੋਟ, ਹਰਦਿਆਲ ਸਿੰਘ ਭਾਦਸੋਂ, ਬਲਦੇਵ ਸਿੰਘ ਗੁਰਦਿੱਤਪੁਰਾ, ਅਨਿਲ ਗੁਪਤਾ, ਮਨਜੀਤ ਸਿੰਘ ਮੱਲੇਵਾਲ, ਰਣਜੀਤ ਸਿੰਘ ਰਾਮਗੜ੍ਹ, ਦਲਜੀਤ ਸਿੰਘ ਡਕੌਂਦਾ, ਦਾਰਾ ਸਿੰਘ ਬਾਬਰਪੁਰ, ਗੁਰਚਰਨ ਸਿੰਘ ਬਾਬਰਪੁਰ, ਸਤਨਾਮ ਸਿੰਘ ਬੁੱਗਾ, ਹਰਵਿੰਦਰ ਸਿੰਘ ਭੋਲਾ ਟੌਹੜਾ, ਬਿੱਟਾ ਸਹੌਲੀ, ਜਰਨੈਲ ਸਿੰਘ ਨੰਬਰਦਾਰ ਅਤੇ ਕੁਲਦੀਪ ਸਿੰਘ ਅਗੌਲ ਸਮੇਤ ਹੋਰ ਪਾਰਟੀ ਆਗੂ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 13-11-2026
ਭਾਦਸੋਂ, 12 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਣਧੀਰ ਸਿੰਘ ਰੱਖੜਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਭੁਪਿੰਦਰ ਸਿੰਘ ਸੇਖੂਪੁਰ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਹਲਕਾ ਇੰਚਾਰਜ ਨਾਭਾ ਅਤੇ ਜ਼ਿਲ੍ਹਾ ਪਟਿਆਲਾ ਦੇ ਹੋਰ ਆਗੂਆਂ ਵਲੋਂ ਦੋਵਾਂ ਆਗੂਆਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਮੁਬਾਰਕਬਾਦ ਦੇਣ ਵਾਲਿਆਂ ਵਿੱਚ ਰਵਿੰਦਰ ਸਿੰਘ ਗਰੋਵਰ, ਜ਼ਿਲ੍ਹਾ ਪ੍ਰਧਾਨ, ਲਵਪ੍ਰੀਤ ਸਿੰਘ ਲਵਲੀ, ਬਲਵੰਤ ਸਿੰਘ ਤਰਖੇੜੀ, ਸੁਰਿੰਦਰ ਸਿੰਘ ਮੰਕੂ, ਮਹਿੰਗਾ ਸਿੰਘ ਭਾਰੀ, ਗੁਰਤੇਜ ਸਿੰਘ ਉੱਢਾ, ਗੁਰਮੀਤ ਸਿੰਘ ਕੋਟ, ਹਰਦਿਆਲ ਸਿੰਘ ਭਾਦਸੋਂ, ਬਲਦੇਵ ਸਿੰਘ ਗੁਰਦਿੱਤਪੁਰਾ, ਅਨਿਲ ਗੁਪਤਾ, ਮਨਜੀਤ ਸਿੰਘ ਮੱਲੇਵਾਲ, ਰਣਜੀਤ ਸਿੰਘ ਰਾਮਗੜ੍ਹ, ਦਲਜੀਤ ਸਿੰਘ ਡਕੌਂਦਾ, ਦਾਰਾ ਸਿੰਘ ਬਾਬਰਪੁਰ, ਗੁਰਚਰਨ ਸਿੰਘ ਬਾਬਰਪੁਰ, ਸਤਨਾਮ ਸਿੰਘ ਬੁੱਗਾ, ਹਰਵਿੰਦਰ ਸਿੰਘ ਭੋਲਾ ਟੌਹੜਾ, ਬਿੱਟਾ ਸਹੌਲੀ, ਜਰਨੈਲ ਸਿੰਘ ਨੰਬਰਦਾਰ ਅਤੇ ਕੁਲਦੀਪ ਸਿੰਘ ਅਗੌਲ ਸਮੇਤ ਹੋਰ ਪਾਰਟੀ ਆਗੂ ਸ਼ਾਮਲ ਸਨ।ਇਸ ਮੌਕੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਅਤੇ ਹੋਰ ਆਗੂਆਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਰਵੀ ਇੰਦਰ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਇਲਾਕੇ ਨੂੰ ਵਿਸ਼ੇਸ਼ ਸਨਮਾਨ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਉਪਰੰਤ ਹੀ ਪੰਜਾਬ ਤਰੱਕੀ ਕਰ ਸਕਦਾ ਹੈ-ਜਥੇਦਾਰ ਚੌਧਰੀਮਾਜਰਾ ਅਗਲੀ ਖ਼ਬਰ ਨਸ਼ੇ ਨੂੰ ਠੱਲ੍ਹ ਪਾਉਣ ’ਚ ਪੰਜਾਬ ਸਰਕਾਰ ਹੋਈ ਨਾਕਾਮ-ਬਰਿੰਦਰ ਬਿੱਟੂ
Ad Position 24