12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਉਪਰੰਤ ਹੀ ਪੰਜਾਬ ਤਰੱਕੀ ਕਰ ਸਕਦਾ ਹੈ-ਜਥੇਦਾਰ ਚੌਧਰੀਮਾਜਰਾ

ਨਾਭਾ, 12 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਕੇਵਲ ਸ੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਉਪਰੰਤ ਹੀ ਸੰਭਵ ਹੋ ਸਕਦੀ ਹੈ। ਗੱਲਬਾਤ ਕਰਦੇ ਹੋਏ ਜਥੇਦਾਰ ਚੌਧਰੀਮਾਜਰਾ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ-ਪੱਖੀ ਨੀਤੀਆਂ ਨੂੰ ਯਾਦ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 13-11-2026
ਨਾਭਾ, 12 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਕੇਵਲ ਸ੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਉਪਰੰਤ ਹੀ ਸੰਭਵ ਹੋ ਸਕਦੀ ਹੈ। ਗੱਲਬਾਤ ਕਰਦੇ ਹੋਏ ਜਥੇਦਾਰ ਚੌਧਰੀਮਾਜਰਾ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ-ਪੱਖੀ ਨੀਤੀਆਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਮਜ਼ਬੂਤ ਅਤੇ ਤਜਰਬੇਕਾਰ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਵਾਸੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੇ ਆਉਣ ਵਾਲੇ ਮੁੱਖ ਮੰਤਰੀ ਵਜੋਂ ਵੇਖ ਰਹੇ ਹਨ। ਜਥੇਦਾਰ ਚੌਧਰੀਮਾਜਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਪੰਜਾਬ ਮੁੜ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ‘ਤੇ ਤੁਰ ਸਕਦਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹੁਣ ਤੋਂ ਹੀ ਲਾਮਬੰਦ ਹੋ ਜਾਣ ਤਾਂ ਜੋ ਪਾਰਟੀ ਦੇ ਉਮੀਦਵਾਰ ਵਿਰੋਧੀ ਪਾਰਟੀਆਂ ਨੂੰ ਵੱਡੇ ਫਰਕ ਨਾਲ ਹਰਾ ਕੇ ਚੋਣਾਂ ਜਿੱਤ ਸਕਣ।
Ad Position 22
No active advertisement
ਪਿਛਲੀ ਖ਼ਬਰ ਲੋਕ ਜਨ ਸ਼ਕਤੀ ਪਾਰਟੀ (ਰਾਮਵਿਲਾਸ) ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਐਲਾਨ ਅਗਲੀ ਖ਼ਬਰ ਸ਼੍ਰੋਮ਼੍ਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਰਣਧੀਰ ਸਿੰਘ ਰੱਖੜਾ, ਭੁਪਿੰਦਰ ਸਿੰਘ ਸੇਖੂਪੁਰ, ਐਡਵੋਕੇਟ ਰਵਿੰਦਰ ਸਿੰਘ ਸ਼ਾ...
Ad Position 24