17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਉਤਸਵ 20 ਨੂੰ ਮਨਾਇਆ ਜਾਵੇਗਾ

ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਨਾਮਦੇਵ ਕਮੇਟੀ ਅੱਡਾ ਦੇਵੀਗੜ੍ਹ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 18-11-2026
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਨਾਮਦੇਵ ਕਮੇਟੀ ਅੱਡਾ ਦੇਵੀਗੜ੍ਹ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੱਲ੍ਹ 18 ਨਵੰਬਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ 19 ਨਵੰਬਰ ਵੀਰਵਾਰ ਸਵੇਰੇ 8 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ 20 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਹਜ਼ਰਤ ਬੀਬੀ ਫਾਤਿਮਾ ਦੀ ਦਰਗਾਹ ’ਤੇ ਸਾਲਾਨਾ ਭੰਡਾਰਾ ਭਲਕੇ ਅਗਲੀ ਖ਼ਬਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ, ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਅਤੇ ਦੁੱਧਨ ਸਾਧਾਂ ਵਿਖੇ ਪੈਨਸ਼ਨ ਸੇਵਾ ਮੇਲਾ 19 ਤ...
Ad Position 24