18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਤਾ ਗੁਜਰੀ ਸਹਾਰਾ ਟਰੱਸਟ ਕੱਲਰ ਭੈਣੀ ਵਿਖੇ ਪੁੱਜੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਬੀਬੀ ਸੋਹਣਜੀਤ ਕੌਰ ਤੇ ਸੰਤ ਬਾਬਾ ਨਛੱਤਰ ਸਿੰਘ ਵਲੋਂ ਕੀਤਾ ਸਨਮਾਨ

ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸਾਬਕਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਅੱਜ ਪਿੰਡ ਕੱਲਰ ਭੈਣੀ ਵਿਖੇ ਸਥਿਤ ਮਾਤਾ ਗੁਜਰੀ ਸਹਾਰਾ ਟਰੱਸਟ ਵਿਖੇ ਪਹੁੰਚੇ। ਇਸ ਮੌਕੇ ਟਰੱਸਟ ਨਾਲ ਜੁੜੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-11-2026
ਡਕਾਲਾ, 18 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਸਾਬਕਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਅੱਜ ਪਿੰਡ ਕੱਲਰ ਭੈਣੀ ਵਿਖੇ ਸਥਿਤ ਮਾਤਾ ਗੁਜਰੀ ਸਹਾਰਾ ਟਰੱਸਟ ਵਿਖੇ ਪਹੁੰਚੇ। ਇਸ ਮੌਕੇ ਟਰੱਸਟ ਨਾਲ ਜੁੜੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਬੀਬੀ ਸੋਹਣਜੀਤ ਕੌਰ ਵਲੋਂ ਸੁਰਜੀਤ ਸਿੰਘ ਰੱਖੜਾ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਦੇ ਨਾਲ ਪਹੁੰਚੇ ਸੰਤ ਬਾਬਾ ਨਛੱਤਰ ਸਿੰਘ ਕੱਲਰ ਭੈਣੀ ਵਾਲੇ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ, ਗੁਰਤੇਜ ਸਿੰਘ ਕਰਹਾਲੀ, ਬਲਕਾਰ ਸਿੰਘ ਨੰਬਰਦਾਰ, ਬਾਬਾ ਬੂਟਾ ਸਿੰਘ ਅਤੇ ਸਤਪਾਲ ਸਿੰਘ ਪੰਚਾਇਤ ਸੈਕਟਰੀ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪਸੀ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ। ਟਰੱਸਟ ਵਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਸਮਾਜ ਸੇਵਾ ਦੇ ਉਪਰਾਲਿਆਂ ਸੰਬੰਧੀ ਵੀ ਚਰਚਾ ਹੋਈ।
Ad Position 22
No active advertisement
ਪਿਛਲੀ ਖ਼ਬਰ ਟਾਵਰ ’ਤੇ ਚੜ੍ਹਨ ਵਾਲੇ ਧਰਨਾਕਾਰੀਆਂ ’ਤੇ ਕੇਸ ਦਰਜ ਅਗਲੀ ਖ਼ਬਰ ਹਰਬੰਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ
Ad Position 24