ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਵਿਰੁੱਧ ਕਾਰਵਾਈ ਨੂੰ ਲੈ ਕੇ ਮੋਹਿਤ ਮਹਿੰਦਰਾ ਅਤੇ ਗੁਰਸ਼ਰਨ ਕੌਰ ਰੰਧਾਵਾ ਗਰਜੇ
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪੀ. ਪੀ.
ਯੂਥ ਕਾਂਗਰਸੀ ਆਗੂ ਸ਼ੁਭਮ ਸ਼ਰਮਾ ਅਤੇ ਅਰਸ਼ਦੀਪ ਸਿੰਘ ਮੱਲ ਨੂੰ ਪੁਲਿਸ ਧਰਨੇ ਦੌਰਾਨ ਰੋਕਦੇ ਹੋਏ। (ਸੱਜੇ) ਮੋਹਿਤ ਮਹਿੰਦਰਾ ਅਤੇ ਗੁਰਸ਼ਰਨ ਕੌਰ ਰੰਧਾਵਾ ਪੁਲਿਸ ਚੌਕੀ ਵਿਖੇ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰਾਂ
21-11-2026