20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਸਪਾਲ ਸਿੰਘ ਢਿੱਲੋਂ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੀ ਧਰਮ ਪਤਨੀ ਸਵ . ਪਰਮਿੰਦਰ ਕੌਰ, ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਸਨ।

Ad Position 21
No active advertisement
ਅਜੀਤ ਡੈਸਕ 21-11-2026
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੀ ਧਰਮ ਪਤਨੀ ਸਵ . ਪਰਮਿੰਦਰ ਕੌਰ, ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਢਿੱਲੋਂ ਪਰਿਵਾਰ ਨਾਲ ਵੱਖ-ਵੱਖ ਨਾਮੀ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸ. ਢਿੱਲੋਂ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ‘ਅਜੀਤ’ ਉਪ ਦਫਤਰ ਪਟਿਆਲਾ ਦੇ ਇੰਚਾਰਜ ਧਰਮਿੰਦਰ ਸਿੰਘ ਸਿੱਧੂ ਅਤੇ ਸੀਨੀਅਰ ਰਿਪੋਰਟਰ ਅਮਰਬੀਰ ਸਿੰਘ ਆਹਲੂਵਾਲੀਆ, ਗੁਰਵਿੰਦਰ ਸਿੰਘ ਔਲਖ, ਮਨਦੀਪ ਸਿੰਘ ਖਰੌੜ, ਕੁਲਦੀਪ ਸਿੰਘ ਸਮੇਤ ਸਮੂਹ ਟੀਮ ਵਲੋਂ ਦੁਖ ਪ੍ਰਗਟ ਕੀਤਾ ਗਿਆ। ਇਸ ਤੋਂ ਇਲਾਵਾ ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ, ਹਰਿੰਦਰ ਸਿੰਘ ਚਾਹਲ ਸਾਬਕਾ ਡੀ.ਆਈ.ਜੀ., ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਗੁਰਜੀਤ ਸਿੰਘ ਕੋਹਲੀ ਸੀਨੀਅਰ ਭਾਜਪਾ ਆਗੂ, ਜਸਵਿੰਦਰ ਸਿੰਘ ਟਿਵਾਣਾ ਡੀ.ਐਸ.ਪੀ., ਸੁਖਦੇਵ ਸਿੰਘ ਵਿਰਕ ਸਾਬਕਾ ਐਸ.ਪੀ., ਕਰਨੈਲ ਸਿੰਘ ਡੀ.ਐਸ.ਪੀ., ਡਾ. ਗੁਰਵਿੰਦਰ ਸਿੰਘ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ, ਇੰਦਰ ਮੋਹਨ ਸਿੰਘ ਬਜਾਜ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਟਿਆਲਾ, ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਅਮਰਦੀਪ ਸਿੰਘ ਢਿੱਲੋਂ, ਜਗਦੀਸ਼ ਸਿੰਘ ਲਾਂਬਾ, ਦਵਿੰਦਰ ਸਿੰਘ ਪੁਰੀ ਸਾਬਕਾ ਐਸ.ਐਸ.ਪੀ., ਹਰਬੰਸ ਸਿੰਘ ਦਦਹੇੜਾ ਸਮਾਜ ਸੇਵੀ, ਗੁਲਜ਼ਾਰ ਇੰਦਰ ਸਿੰਘ ਚਾਹਲ ਡਿਪਟੀ ਚੇਅਰਮੈਨ ਪਲਾਨਿੰਗ ਬੋਰਡ ਪੰਜਾਬ, ਸੁਖਿੰਦਰ ਸਿੰਘ ਢਿੱਲੋਂ ਏ.ਡੀ.ਸੀ. ਫਰੀਦਕੋਟ, ਰਵਿੰਦਰ ਸਿੰਘ ਔਲਖ ਸਾਬਕਾ ਜੀ.ਐਮ. ਪੀ.ਆਰ.ਟੀ.ਸੀ., ਸੁਖਵਿੰਦਰ ਸਿੰਘ ਸਾਬਕਾ ਐਸ.ਪੀ., ਮਨਜੀਤ ਸਿੰਘ ਬਰਾਡ਼ ਐਸ.ਪੀ. ਰਿਟਾਇਰਡ, ਭੁਪੇਸ਼ ਚੱਠਾ ਡੀ.ਪੀ.ਆਰ.ਓ., ਬਲਵੀਰ ਸਿੰਘ ਬੱਲਗਾ, ਡਾ. ਅਨਿਲ ਗਰਗ, ਸੁਖਵਿੰਦਰਪਾਲ ਸਿੰਘ ਮਿੰਟਾ ਸਾਬਕਾ ਕੌਂਸਲਰ, ਦਲਜੀਤ ਸਿੰਘ ਢੀਂਗਰਾ ਸੀ.ਏ., ਰਵੇਲ ਸਿੰਘ ਭਿੰਡਰ ਤੋਂ ਇਲਾਵਾ ਬੈਰਾਗੀ ਵੈਲਫੇਅਰ ਬੋਰਡ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਜਗਦੀਸ਼ ਸਿੰਘ ਬਾਵਾ ਆਦਿ ਸ਼ਾਮਲ ਹਨ।
Ad Position 22
No active advertisement
ਪਿਛਲੀ ਖ਼ਬਰ ਚਿਰਨਜੀਵ ਮੈਮੋਰੀਅਲ ਪਬਲਿਕ ਸਕੂਲ ਨਾਭਾ ’ਚ ਕਰਵਾਇਆ ਗਿਆ ਸਪੈਲਿੰਗਜ਼ ਕੁਇਜ਼ ਮੁਕਾਬਲਾ ਅਗਲੀ ਖ਼ਬਰ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਵਿਰੁੱਧ ਕਾਰਵਾਈ ਨੂੰ ਲੈ ਕੇ ਮੋਹਿਤ ਮਹਿੰਦਰਾ ਅਤੇ ਗੁਰਸ਼ਰਨ...
Ad Position 24