22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ

ਪਟਿਆਲਾ, 22 ਨਵੰਬਰ (ਮਨਦੀਪ ਸਿੰਘ ਖਰੌੜ)-ਕਰਮਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਦਰ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਚਾਚੇ ਦੀ ਲੜਕਾ ਗੁਰਧਿਆਨ ਸਿੰਘ ਦੀ ਅਣਪਛਾਤੇ ਗੱਡੀ ਚਾਲਕ ਦੇ ਨਾਲ ਹੋਏ ਸੜਕ ਹਾਦਸੇ ’ਚ ਮੌਤ ਹੋ ਗਈ। ਕਰਮਜੀਤ ਸਿੰਘ ਨੇ ਪੁਲਿਸ ਕੋਲ ਲਿਖਵਾਈ ਸ਼ਿਕਾਇਤ ’ਚ ਦੱਸਿਆ ਕਿ ਗੁਰਧਿਆਨ ਸਿੰਘ ਆਪਣੇ ਮੋਟਰਸਾਈਕਲ ’ਤੇ ਸੁਨਿਆਰਹੇੜੀ ਕੋਲ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਗੱਡੀ ਚਾਲਕ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਗੁਰਧਿਆਨ ਸਿੰਘ ਵਿਚ ਮਾਰੀ, ਜਿਸ ਕਾਰਨ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 23-11-2026
ਪਟਿਆਲਾ, 22 ਨਵੰਬਰ (ਮਨਦੀਪ ਸਿੰਘ ਖਰੌੜ)-ਕਰਮਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਸਦਰ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਚਾਚੇ ਦੀ ਲੜਕਾ ਗੁਰਧਿਆਨ ਸਿੰਘ ਦੀ ਅਣਪਛਾਤੇ ਗੱਡੀ ਚਾਲਕ ਦੇ ਨਾਲ ਹੋਏ ਸੜਕ ਹਾਦਸੇ ’ਚ ਮੌਤ ਹੋ ਗਈ। ਕਰਮਜੀਤ ਸਿੰਘ ਨੇ ਪੁਲਿਸ ਕੋਲ ਲਿਖਵਾਈ ਸ਼ਿਕਾਇਤ ’ਚ ਦੱਸਿਆ ਕਿ ਗੁਰਧਿਆਨ ਸਿੰਘ ਆਪਣੇ ਮੋਟਰਸਾਈਕਲ ’ਤੇ ਸੁਨਿਆਰਹੇੜੀ ਕੋਲ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਗੱਡੀ ਚਾਲਕ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਗੁਰਧਿਆਨ ਸਿੰਘ ਵਿਚ ਮਾਰੀ, ਜਿਸ ਕਾਰਨ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਪ... ਅਗਲੀ ਖ਼ਬਰ ਘਰ ’ਚੋਂ ਲੜਕੀ ਲਾਪਤਾ
Ad Position 24