24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰ ਲਈ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ- ਡੀ.ਐਸ.ਪੀ. ਸੰਧੂ

ਸਮਾਣਾ, 23 ਨਵੰਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਰ੍ਹਾਂ ਸਫਲ ਕੀਤਾ ਜਾਏਗਾ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਇਹ ਵਿਚਾਰ ਪੰਜਾਬ ਸਰਕਾਰ ਵਲੋਂ ਨਵੇਂ ਨਿਯੁਕਤ ਕੀਤੇ ਗਏ ਸਮਾਣਾ ਦੇ ਡੀ.

Ad Position 21
No active advertisement
ਅਜੀਤ ਡੈਸਕ 24-11-2026
ਸਮਾਣਾ, 23 ਨਵੰਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਰ੍ਹਾਂ ਸਫਲ ਕੀਤਾ ਜਾਏਗਾ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਇਹ ਵਿਚਾਰ ਪੰਜਾਬ ਸਰਕਾਰ ਵਲੋਂ ਨਵੇਂ ਨਿਯੁਕਤ ਕੀਤੇ ਗਏ ਸਮਾਣਾ ਦੇ ਡੀ.ਐਸ.ਪੀ. ਗੁਰਦੀਪ ਸਿੰਘ ਸੰਧੂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਇੱਥੇ ਇਕ ਮੁਲਾਕਾਤ ਸਮੇਂ ਪ੍ਰਗਟ ਕੀਤੇ। ਉਨ੍ਹਾਂ ਨਸ਼ੇ ਦੇ ਵਪਾਰੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਦਿੰਦੇ ਹੋਏ ਕਿਹਾ ਕਿ ਭੈੜੇ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਏਗੀ ਅਤੇ ਹਰ ਪ੍ਰਕਾਰ ਦਾ ਜ਼ੁਰਮ ਰੋਕਣ ਲਈ ਪੂਰੀ ਮੁਸਤੈਦੀ ਵਰਤੀ ਜਾਏਗੀ। ਵਰਨਣਯੋਗ ਹੈ ਕਿ ਗੁਰਦੀਪ ਸਿੰਘ ਸੰਧੂ ਪਹਿਲਾਂ ਵੀ ਐਸ.ਐਚ.ਓ. ਸਦਰ ਸਮਾਣਾ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਬਣੇ ਪੁਲ ਦੇ ਢਹਿਣ ਨੇ ਖੋਲ੍ਹੀ ਨਿਰਮਾਣ ਕਾਰਜਾਂ ਦੀ ਪੋਲ- ਚੇਅਰਮੈਨ ਢਿੱਲੋਂ ਅਗਲੀ ਖ਼ਬਰ ਮਿਸ਼ਨ 2027 : ਗੌਰਵ ਸੰਧੂ ਨੇ ਸਨੌਰ ਦੇ ਵਾਰਡ ਨੰਬਰ 6 ਦੇ ਵਾਸੀਆਂ ਨਾਲ ਕੀਤੀ ਅਹਿਮ ਮੁਲਾਕਾਤ
Ad Position 24