24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਬਾਦਲ ਦੀ ਜਿੱਤ-ਪ੍ਰਦੀਪ ਜੋਸ਼ਨ

ਸਨੌਰ, 24 ਨਵੰਬਰ (ਸੋਖਲ)-ਭਾਜਪਾ ਤੇ ਅਕਾਲੀ ਦਲ ਬਾਦਲ ਦੇ ਗਠਜੋੜ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਕਿਹਾ ਕਿ ਪੰਜਾਬ ਵਿਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸਿਆਸੀ ਸਮੀਕਰਨਾਂ ਵਿਚ ਬਦਲਾਅ ਆਇਆ ਹੈ ਅਤੇ ਗਠਜੋੜ ਨੂੰ ਲੈ ਕੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-11-2026
ਸਨੌਰ, 24 ਨਵੰਬਰ (ਸੋਖਲ)-ਭਾਜਪਾ ਤੇ ਅਕਾਲੀ ਦਲ ਬਾਦਲ ਦੇ ਗਠਜੋੜ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਕਿਹਾ ਕਿ ਪੰਜਾਬ ਵਿਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸਿਆਸੀ ਸਮੀਕਰਨਾਂ ਵਿਚ ਬਦਲਾਅ ਆਇਆ ਹੈ ਅਤੇ ਗਠਜੋੜ ਨੂੰ ਲੈ ਕੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਦੀਪ ਜੋਸ਼ਨ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਆਗੂ ਤੇ ਵਰਕਰ ਮਿਲ ਕੇ ਚੋਣਾਂ ਦੀ ਤਿਆਰੀ ਕਰਨਗੇ। ਉਨ੍ਹਾਂ ਮੁਤਾਬਕ ਆਉਣ ਵਾਲੇ ਸਮੇਂ ਵਿਚ ਗਠਜੋੜ ਦੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਸਾਂਝੀ ਮਿਹਨਤ ਨਾਲ ਚੋਣਾਂ ਵਿਚ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਉਨ੍ਹਾਂ ਨੇ ਇਹ ਗੱਲ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਸਿਆਸੀ ਦਾਅਵਾ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਟਰੱਸਟ ਵਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ ਦਾ ਸੱਦਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24