24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਰੋਹਟਾ ਸਹਿਬ ਪਾਤਿਸ਼ਾਹੀ ਨੌਵੀਂ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਨਾਭਾ, 24 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਨੇੜਲੇ ਪਿੰਡ ਰੋਹਟਾ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੋਕੇ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਹਰਜਸ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰੂਆ ਦੇ ਇਤਹਾਸ ਬਾਰੇ ਜਾਣੂ ਕਰਵਾਇਆ ਗਿਆ, ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਨਾਭਾ, 24 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਨੇੜਲੇ ਪਿੰਡ ਰੋਹਟਾ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੋਕੇ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਹਰਜਸ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰੂਆ ਦੇ ਇਤਹਾਸ ਬਾਰੇ ਜਾਣੂ ਕਰਵਾਇਆ ਗਿਆ, ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੋਕੇ ਪ੍ਰਧਾਨ ਰਣਜੀਤ ਸਿੰਘ,ਮੈਨੇਜਰ ਭਾਈ ਅਮਰੀਕ ਸਿੰਘ, ਮੀਤ ਪ੍ਰਧਾਨ ਪ੍ਰੀਤਮ ਸਿੰਘ ਮਾਨ, ਹਰਨੇਕ ਸਿੰਘ ਮੈਬਰ, ਭਾਈ ਜਗਜੀਤ ਸਿੰਘ ਸੰਗਤਪੁਰਾ, ਜਥੇਦਾਰ ਸਰਬਜੀਤ ਸਿੰਘ ਰੋਹਟਾ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇਜਿੰਦਰ ਸਿੰਘ ਤੇਜ਼ੀ ਰੋਹਟਾ, ਕੈਪਟਨ ਜਗਜੀਤ ਸਿੰਘ, ਕੁਲਵੰਤ ਸਿੰਘ ਲਾਡੀ ਰੋਹਟੀ ਖਾਸ, ਜਗਦੇਵ ਸਿੰਘ ਨੰਬਰਦਾਰ, ਸੁਖਦੇਵ ਸਿੰਘ ਸੇਖੋਂ, ਬਲਵਿੰਦਰ ਸਿੰਘ, ਚਮਕੌਰ ਖਟੜਾ, ਰਘਬੀਰ ਸਿੰਘ ਖਟੜਾ,ਜਸਵੰਤ ਸਿੰਘ ਗੁਰੀ ਤੋ ਇਲਾਵਾ ਵੱਡੀ ਗਿਣਤੀ ਸਿੱਖ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਸਕੂਲ ’ਚ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਉਪਲੀ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਜੀਵਨ ਦਾ ਮਾਰਗ...
Ad Position 24