24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਨਜੀਤ ਸਿੰਘ ਮੰਨਾ ਨੇ ਪੁਲਿਸ ਚੌਕੀ ਬਲਬੇੜਾ ਦਾ ਚਾਰਜ ਸੰਭਾਲਿਆ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਇੰਟਰਨੈਸ਼ਨਲ ਗੋਲਡ ਮੈਡਲਿਸਟ ਬਾਕਸਿੰਗ ਖਿਡਾਰੀ ਏ. ਐੱਸ.

Ad Position 21
No active advertisement
ਮਨਜੀਤ ਸਿੰਘ ਮੰਨਾ ਪੁਲਿਸ ਚੌਕੀ ਬਲਬੇੜਾ ਦਾ ਚਾਰਜ ਸੰਭਾਲਦੇ ਹੋਏ। ਅਜੀਤ ਤਸਵੀਰ 25-11-2026
ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਇੰਟਰਨੈਸ਼ਨਲ ਗੋਲਡ ਮੈਡਲਿਸਟ ਬਾਕਸਿੰਗ ਖਿਡਾਰੀ ਏ.ਐੱਸ.ਆਈ. ਮਨਜੀਤ ਸਿੰਘ ਮੰਨਾ ਨੂੰ ਪੁਲਿਸ ਚੌਕੀ ਬਲਬੇੜਾ ਦਾ ਇੰਚਾਰਜ ਲਗਾਇਆ ਗਿਆ ਹੈ। ਬਤੌਰ ਸਹਾਇਕ ਥਾਣਾ ਇੰਚਾਰਜ ਪੁਲਿਸ ਚੌਕੀ ਬਲਬੇੜਾ ਦਾ ਚਾਰਜ ਲੱਗਣ ’ਤੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਬਾਕਸਿੰਗ ਖਿਡਾਰੀ ਏ.ਐੱਸ.ਆਈ. ਮਨਜੀਤ ਸਿੰਘ ਮੰਨਾ (ਮੰਨਾ ਹੁੰਦਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਲਬੇੜਾ ਖੇਤਰ ਦੇ ਬਿਜਨਸਮੈਨ, ਕਾਰੋਬਾਰੀਆਂ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਨਸ਼ੇ ’ਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਕਾਲੀ-ਭਾਜਪਾ ਗੱਠਜੋੜ ਇੱਕ ਇਤਿਹਾਸਕ ਕਦਮ-ਹਰਜੋਤ ਸਿੰਘ ਸੰਨੀ ਡਬਲ ਇੰਜਣ ਦੀ ਸਰਕਾਰ... ਅਗਲੀ ਖ਼ਬਰ ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24