25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਭਾਜਪਾ ਗੱਠਜੋੜ ਦਾ ਵਿਆਪਕ ਪੱਧਰ ’ਤੇ ਸਵਾਗਤ ਹੋਣਾ ਚੜ੍ਹਤ ਦਾ ਪ੍ਰਤੀਕ-ਗੁਰਦੀਪ ਸਿੰਘ ਘੁਮਾਣ

ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ)-ਅਕਾਲੀ ਭਾਜਪਾ ਗੱਠਜੋੜ ਦਾ ਵਿਆਪਕ ਪੱਧਰ ’ਤੇ ਗੱਠਜੋੜ ਹੋਣ ਨਾਲ ਜਿੱਥੇ ਦੋਨੋਂ ਰਾਜਨੀਤਿਕ ਦਲਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ ਹੈ। ਉੱਥੇ ਹੀ ਆਮ ਲੋਕਾਂ ਵਲੋਂ ਗੱਠਜੋੜ ਨੂੰ ਸਵੀਕਾਰ ਕਰਦੇ ਵੱਡੀ ਖ਼ੁਸ਼ੀ ਪ੍ਰਗਟਾਉਣੀ ਅਕਾਲੀ ਭਾਜਪਾ ਗੱਠਜੋੜ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ।

Ad Position 21
No active advertisement
ਅਜੀਤ ਡੈਸਕ 26-11-2026
ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ)-ਅਕਾਲੀ ਭਾਜਪਾ ਗੱਠਜੋੜ ਦਾ ਵਿਆਪਕ ਪੱਧਰ ’ਤੇ ਗੱਠਜੋੜ ਹੋਣ ਨਾਲ ਜਿੱਥੇ ਦੋਨੋਂ ਰਾਜਨੀਤਿਕ ਦਲਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ ਹੈ। ਉੱਥੇ ਹੀ ਆਮ ਲੋਕਾਂ ਵਲੋਂ ਗੱਠਜੋੜ ਨੂੰ ਸਵੀਕਾਰ ਕਰਦੇ ਵੱਡੀ ਖ਼ੁਸ਼ੀ ਪ੍ਰਗਟਾਉਣੀ ਅਕਾਲੀ ਭਾਜਪਾ ਗੱਠਜੋੜ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਹ ਸ਼ਬਦ ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਨੇ ਗੱਲਬਾਤ ਕਰਦਿਆ ਕਹੇ। ਉਨ੍ਹਾਂ ਕਿਹਾ ਕਿ ਗੱਠਜੋੜ ਦਾ ਐਲਾਨ ਹੋਣ ਉਪਰੰਤ ਦੋਵੇ ਰਾਜਨੀਤੀਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ। ਲੋਕ 2027 ਦੀਆਂ ਵਿਧਾਨ ਸਭਾ ਚੋਣਾ ਵਿਚ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ਵਿਚ ਲਿਆਉਂਣ ਦਾ ਮਨ ਬਣਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪੰਜਕੋਹਾ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
Ad Position 24