26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਾਬਾਲਗ ਲੜਕੀ ਨੂੰ ਲਿਜਾਉਣ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ 15 ਸਾਲਾ ਲੜਕੀ ਘਰੋਂ ਕੋਠੀਆਂ ’ਚ ਸਫ਼ਾਈ ਦਾ ਕੰਮ ਕਰਨ ਲਈ ਗਈ ਸੀ ਪਰ ਹੁਣ ਤਕ ਘਰ ਨਹੀਂ ਪਰਤੀ। ਉਕਤ ਸ਼ਿਕਾਇਤ ਲੜਕੀ ਦੇ ਮਾਪਿਆਂ ਨੇ ਥਾਣਾ ਸਿਵਲ ਲਾਈਨ ’ਚ ਦਰਜ ਕਰਵਾਈ ਕਿ ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਬਾਰੇ ਕੁੱਝ ਪਤਾ ਨਹੀਂ ਲੱਗਿਆ।

Ad Position 21
No active advertisement
ਅਜੀਤ ਡੈਸਕ 27-11-2026
ਪਟਿਆਲਾ, 26 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ 15 ਸਾਲਾ ਲੜਕੀ ਘਰੋਂ ਕੋਠੀਆਂ ’ਚ ਸਫ਼ਾਈ ਦਾ ਕੰਮ ਕਰਨ ਲਈ ਗਈ ਸੀ ਪਰ ਹੁਣ ਤਕ ਘਰ ਨਹੀਂ ਪਰਤੀ। ਉਕਤ ਸ਼ਿਕਾਇਤ ਲੜਕੀ ਦੇ ਮਾਪਿਆਂ ਨੇ ਥਾਣਾ ਸਿਵਲ ਲਾਈਨ ’ਚ ਦਰਜ ਕਰਵਾਈ ਕਿ ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਉਸ ਬਾਰੇ ਕੁੱਝ ਪਤਾ ਨਹੀਂ ਲੱਗਿਆ। ਮਾਪਿਆਂ ਨੇ ਸ਼ੰਕਾ ਪ੍ਰਗਟ ਕੀਤੀ ਕਿ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਜਿਸ ਤਹਿਤ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜ਼ਨਰੀ ਗੁੱਡਵਿਲ ਗਰੁੱਪ ਵਲੋਂ ਆਰ.ਜੀ.ਐਮ.ਸੀ. ਚੋਣਾਂ ਲਈ ਟੀਮ ਦਾ ਐਲਾਨ ਅਗਲੀ ਖ਼ਬਰ ਰੇਲ ਗੱਡੀ ’ਚੋਂ ਡਿੱਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
Ad Position 24