27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਰਫੂਲ ਸਿੰਘ ਭੰਗੂ ਨੂੰ ਸਦਮਾਂ ਮਾਤਾ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਸੀਨੀਅਰ ਅਕਾਲੀ ਆਗੂ ਹਰਫੂਲ ਸਿੰਘ ਭੰਗੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਅਜਮੇਰ ਕੌਰ ਦਾ ਦਿਹਾਂਤ ਹੋ ਗਿਆ। ਉਹ ਲਗਪਗ 98 ਵਰਿਆਂ ਦੇ ਸਨ।

Ad Position 21
No active advertisement
ਅਜੀਤ ਡੈਸਕ 28-11-2026
ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਸੀਨੀਅਰ ਅਕਾਲੀ ਆਗੂ ਹਰਫੂਲ ਸਿੰਘ ਭੰਗੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਅਜਮੇਰ ਕੌਰ ਦਾ ਦਿਹਾਂਤ ਹੋ ਗਿਆ। ਉਹ ਲਗਪਗ 98 ਵਰਿਆਂ ਦੇ ਸਨ। ਉਹ ਆਪਣੇ ਪਿੱਛੇ ਪੰਜ ਪੁੱਤਰ ਤੇ ਇੱਕ ਧੀ ਛੱਡ ਗਏ ਹਨ। ਇਸ ਮੌਕੇ ਵੱਖ ਵੱਖ ਆਗੂਆਂ ਨੇ ਭੰਗੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਨੌਰ ਸ਼ਹਿਰ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, 19.19 ਕਰੋੜ ਰੁਪਏ ਦੀ ਲਾਗਤ ਨਾਲ ਵਿਛੀਆਂ ਨਵੀਆਂ ਪਾਈਪ ਲਾਈਨਾਂ ਸੂਬੇ ਦੇ... ਅਗਲੀ ਖ਼ਬਰ ਨਗਰ ਕੌਂਸਲ ਦੀ ਅਣਗਹਿਲੀ ਕਾਰਨ ਨਾਭਾ ਦੇ ਰਿਆਸਤੀ ਕਿਲ੍ਹੇ ’ਚ ਲੱਗ ਰਹੇ ਹਨ ਗੰਦਗੀ ਦੇ ਢੇਰ ਨੇੜਲੇ ਘਰਾਂ ’ਚ ਰਹਿਣ ਵਾਲੇ...
Ad Position 24