27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਵਰਦਾਨ ਸਾਬਤ ਹੋਵੇਗਾ-ਸਿੱਧੂ

ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀ ਅਕਾਲੀ ਭਾਜਪਾ ਦਾ ਗੱਠਜੋੜ ਹੋਇਆ ਹੈ ਜੋ ਕਿ ਪੰਜਾਬ ਦੇ ਲੋਕਾਂ ਲਈ ਅਤੇ ਪੰਜਾਬ ਦੇ ਵਿਕਾਸ ਲਈ ਵਰਦਾਨ ਸਾਬਿਤ ਹੋਵੇਗਾ ਇਹ ਸ਼ਬਦ ਟਕਸਾਲੀ ਅਕਾਲੀ ਆਗੂ ਜਰਨੈਲ ਸਿੰਘ ਸਿੱਧੂ ਨੇ ਪ੍ਰਗਟਾਏ। ਉਨ੍ਹਾਂ ਆਖਿਆ ਜਦੋਂ ਵੀ ਪੰਜਾਬ ਵਿਚ ਅਕਾਲੀ ਭਾਜਪਾ ਦੀ ਸਰਕਾਰ ਬਣੀ ਹੈ ਪੰਜਾਬ ਤਰੱਕੀਆਂ ਦੇ ਰਾਹ ’ਤੇ ਗਿਆ ਹੈ ।

Ad Position 21
No active advertisement
ਅਜੀਤ ਡੈਸਕ 28-11-2026
ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀ ਅਕਾਲੀ ਭਾਜਪਾ ਦਾ ਗੱਠਜੋੜ ਹੋਇਆ ਹੈ ਜੋ ਕਿ ਪੰਜਾਬ ਦੇ ਲੋਕਾਂ ਲਈ ਅਤੇ ਪੰਜਾਬ ਦੇ ਵਿਕਾਸ ਲਈ ਵਰਦਾਨ ਸਾਬਿਤ ਹੋਵੇਗਾ ਇਹ ਸ਼ਬਦ ਟਕਸਾਲੀ ਅਕਾਲੀ ਆਗੂ ਜਰਨੈਲ ਸਿੰਘ ਸਿੱਧੂ ਨੇ ਪ੍ਰਗਟਾਏ। ਉਨ੍ਹਾਂ ਆਖਿਆ ਜਦੋਂ ਵੀ ਪੰਜਾਬ ਵਿਚ ਅਕਾਲੀ ਭਾਜਪਾ ਦੀ ਸਰਕਾਰ ਬਣੀ ਹੈ ਪੰਜਾਬ ਤਰੱਕੀਆਂ ਦੇ ਰਾਹ ’ਤੇ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨੀ ਤੇ ਵਪਾਰੀ, ਮੁਲਾਜ਼ਮ, ਮਜ਼ਦੂਰ ਅਤੇ ਹਰੇਕ ਵਰਗ ਨੇ ਤਰੱਕੀ ਕੀਤੀ ਹੈ ਇਸ ਲਈ ਅੱਜ ਸਮੇਂ ਦੀ ਲੋੜ ਸੀ ਕਿ ਅਕਾਲੀ-ਭਾਜਪਾ ਦਾ ਗੱਠਜੋੜ ਹੋਵੇ ਅਤੇ ਪੰਜਾਬ ਦੇ ਲੋਕ ਅਕਾਲੀ ਭਾਜਪਾ ਗਠਬੰਧਨ ਦੀ ਸਰਕਾਰ ਬਣਾਉਣ ਲਈ ਬੜੇ ਹੀ ਤਤਪਰ ਹਨ ਤਾਂ ਜੋ ਪੰਜਾਬ ਨੂੰ ਤਰੱਕੀਆਂ ਦੇ ਰਾਹ ’ਤੇ ਕੇਂਦਰ ਸਰਕਾਰ ਨਾਲ ਮਿਲ ਕੇ ਤਰੱਕੀ ਕਰਵਾਈ ਜਾ ਸਕੇ ਤੇ ਲੋਕ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਵਲੋਂ ਕੀਤੇ ਗਏ ਲੋਕ ਹਿੱਤਾਂ ਦੇ ਕੰਮਾਂ ਨੂੰ ਅੱਜ ਵੀ ਚੇਤੇ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਜਨ ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਸੰਪਰਕ ਅਗਲੀ ਖ਼ਬਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੋਡਲ ਅਫ਼ਸਰ ਨਿਯੁਕਤ
Ad Position 24